ਲੁਧਿਆਣਾ ‘ਚ ਫੈਕਟਰੀ ਨੂੰ ਲੱਗੀ ਭਿਆਨਕ ਅੱਗ, ਢਹਿ-ਢੇਰੀ ਹੋਈ ਫੈਕਟਰੀ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੁਧਿਆਣਾ ਦੇ ਫੋਕਲ ਪੁਆਇੰਟ ਫੇਜ਼-5 ਚ ਇਕ ਫੈਕਟਰੀ ਨੂੰ ਭਿਆਨਕ ਅੱਗ ਲੱਗ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੁਧਿਆਣਾ ਦੇ ਫੋਕਲ ਪੁਆਇੰਟ ਫੇਜ਼-5 ਚ ਇਕ ਫੈਕਟਰੀ ਨੂੰ ਭਿਆਨਕ ਅੱਗ ਲੱਗ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।

Fire

ਮਿਲੀ ਜਾਣਕਾਰੀ ਦੇ ਅਨੁਸਾਰ ਫੈਕਟਰੀ ਨੂੰ ਇਹਨੀ ਜਿਆਦਾ ਭਿਆਨਕ ਅੱਗ ਲੱਗ ਗਈ ਕਿ ਇਸ ਅੱਗ ਦੇ ਕਾਰਨ ਤਿੰਨ ਮੰਜ਼ਿਲਾ ਇਮਾਰਤ ਢਹਿ-ਢੇਰੀ ਹੋ ਗਈ।

fire  fire  fire  fire  fire

ਉੱਥੇ ਹੀ ਮੌਕੇ ‘ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਗੱਡੀਆਂ ਅੱਗ ਨੂੰ ਬੁਝਾਉਣ ‘ਚ ਲੱਗੀ ਹੋਈ ਹੈ। ਫਿਲਹਾਲ ਫੈਕਟਰੀ ਨੂੰ ਅੱਗ ਕਿਸ ਤਰ੍ਹਾਂ ਲੱਗ ਇਸ ਤਰ੍ਹਾਂ ਦੀ ਅਜੇ ਕੋਈ ਜਾਣਕਾਰੀ ਨਹੀਂ ਮਿਲੀ ਹੈ।

Leave a Reply

Your email address will not be published. Required fields are marked *