ਚੰਡੀਗੜ੍ਹ ਤੋਂ ਦਿੱਲੀ ਜਾਣ ਵਾਲੇ ਲੋਕ ਜੁਲਾਈ ਮਹੀਨੇ ‘ਚ ਹੋ ਸਕਦੇ ਹਨ ਪਰੇਸ਼ਾਨ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਚੰਡੀਗੜ੍ਹ ਤੋਂ ਦਿੱਲੀ ਜਾਣ ਵਾਲੀਆਂ ਏਅਰ ਇੰਡੀਆਂ ਦੀਆਂ ਉਡਾਣਾਂ ਨੂੰ 6 ਤੋਂ 9 ਜੁਲਾਈ ਤੱਕ ਰੱਦ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਚੰਡੀਗੜ੍ਹ ਤੋਂ ਦਿੱਲੀ ਜਾਣ ਵਾਲੀਆਂ ਏਅਰ ਇੰਡੀਆਂ ਦੀਆਂ ਉਡਾਣਾਂ ਨੂੰ 6 ਤੋਂ 9 ਜੁਲਾਈ ਤੱਕ ਰੱਦ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਏਅਰ ਇੰਡੀਆ ਨੇ ਏ.ਆਈ 463 ਤੇ 464 ਨੂੰ ਰੱਦ ਕਰ ਦਿੱਤਾ ਗਿਆ ਹੈ।

Air India

ਉੱਥੇ ਹੀ ਏਅਰ ਇੰਡੀਆਂ ਦੇ ਸਟੇਸ਼ਨ ਮੈਨੇਜਰ ਨੇ ਦੱਸਿਆ ਕਿ ਤਕਨੀਕੀ ਖਰਾਬੀ ਦੇ ਕਾਰਨ ਹੀ ਇਹ ਫੈਸਲਾ ਲਿਆ ਗਿਆ ਹੈ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਮੁਸਾਫਰ ਇਸ ਸੰਬੰਧੀ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਜਾਣਕਾਰੀ ਲੈਣ ਲਈ ਏਅਰ ਇੰਡੀਆ ਬੁਕਿੰਗ ਸੈਂਟਰ ਨਾਲ ਸੰਪਰਕ ਕਰ ਸਕਦੇ ਹਨ।

Leave a Reply

Your email address will not be published. Required fields are marked *