ਜੰਮੂ ਕਸ਼ਮੀਰ ਦੇ ਸ਼ੌਪਿਆ ‘ਚ ਸੁਰੱਖਿਆ ਬਲਾਂ ਨੇ 4 ਅੱਤਵਾਦੀ ਕੀਤੇ ਢੇਰ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜੰਮੂ-ਕਸ਼ਮੀਰ ਚ ਸ਼ੌਪੀਆਂ ਚ ਸੁਰੱਖਿਆ ਬਲਾਂ ਨੂੰ ਉਸ ਵੇਲੇ ਵੱਡੀ ਸਫਲਤਾ ਹਾਸਿਲ ਹੋਈ ਜਦੋ ਉਹਨਾਂ ਨੇ ਅੱਤਵਾਦੀਆਂ ਦੇ ਨਾਲ ਮੁੱਠਭੇੜ ਦੌਰਾਨ 4…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜੰਮੂ-ਕਸ਼ਮੀਰ ਚ ਸ਼ੌਪੀਆਂ ਚ ਸੁਰੱਖਿਆ ਬਲਾਂ ਨੂੰ ਉਸ ਵੇਲੇ ਵੱਡੀ ਸਫਲਤਾ ਹਾਸਿਲ ਹੋਈ ਜਦੋ ਉਹਨਾਂ ਨੇ ਅੱਤਵਾਦੀਆਂ ਦੇ ਨਾਲ ਮੁੱਠਭੇੜ ਦੌਰਾਨ 4 ਅੱਤਵਾਦੀ ਢੇਰ ਕਰ ਦਿੱਤੇ। ਮਿਲੀ ਜਾਣਕਾਰੀ ਦੇ ਅਨੁਸਾਰ ਸੁਰੱਖਿਆ ਬਲਾਂ ਨੂੰ ਸ਼ੋਪਿਆ ‘ਚ ਅੱਤਵਾਦੀਆਂ ਦੇ ਹੋਣ ਦੀ ਜਾਣਕਾਰੀ ਮਿਲੀ ਸੀ ਜਿਸ ਤੋਂ ਬਾਅਦ ਉਹਨਾਂ ਨੇ ਤਲਾਸ਼ੀ ਮੁਹਿੰਮ ਚਲਾਈ।

BSF

ਇਸ ਦੌਰਾਨ ਜਦੋ ਸੁਰੱਖਿਆਂ ਬੱਲਾ ਅੱਤਵਾਦੀਆਂ ਦੇ ਨੇੜੇ ਪਹੁੰਚੇ ਤਾਂ ਉਹਨਾਂ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਿਸ ਤੋਂ ਬਾਅਦ ਸੁਰੱਖਿਆਂ ਬਲਾਂ ਨੇ ਅੱਤਵਾਦੀਆਂ ਦੀ ਗੋਲੀਆਂ ਦਾ ਜਵਾਬ ਦਿੰਦੇ ਹੋਏ 4 ਅੱਤਵਾਦੀ ਨੂੰ ਢੇਰ ਕਰ ਦਿੱਤਾ। ਨਾਲ ਹੀ ਉਹਨਾਂ ਨੇ ਅੱਤਵਾਦੀਆਂ ਕੋਲੋਂ ਹਥਿਆਰ ਵੀ ਬਰਾਮਦ ਕੀਤੇ। ਫਿਲਹਾਲ ਸੁਰੱਖਿਆਂ ਬਲਾਂ ਹੋਰ ਅੱਤਵਾਦੀਆਂ ਦੀ ਭਾਲ ਕਰ ਰਹੀ ਹੈ।

Leave a Reply

Your email address will not be published. Required fields are marked *