ਡੇਰਾ ਪ੍ਰੇਮੀ ਦੇ ਮੌਤ ਦੇ ਮਾਮਲਾ ‘ਚ ਕੈਪਟਨ ਨੇ ਲੋਕਾਂ ਨੂੰ ਕੀਤੀ ਅਪੀਲ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੀ ਮੌਤ ਦੇ ਮਾਮਲੇ ਚ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਹੈ। ਉਹਨਾਂ ਨੇ ਕਿਹਾ ਕਿ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੀ ਮੌਤ ਦੇ ਮਾਮਲੇ ਚ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਹੈ।

dera premi accused

ਉਹਨਾਂ ਨੇ ਕਿਹਾ ਕਿ ਉਹਨਾਂ ਨੇ ਇਸ ਮਾਮਲੇ ਦੇ ਵਿਰੁੱਧ ਸਖਤ ਜਾਂਚ ਦੇ ਹੁਕਮ ਦਿੱਤੇ ਹਨ। ਤਾਂ ਜੋ ਹਮਲਾਵਾਰਾਂ ਨੂੰ ਸਖਤ ਸਜਾ ਮਿਲ ਸਕੇ। ਇਸ ਸੰਬੰਧੀ ਉਹਨਾਂ ਨੇ ਅਧਿਕਾਰੀਆਂ ਕੋਲੋਂ ਤਿੰਨ ਦਿਨਾਂ ਦੇ ਅੰਦਰ ਰਿਪੋਰਟ ਮੰਗੀ ਹੈ।

ਇਸ ਤੋਂ ਇਲਾਵਾ ਉਹਨਾਂ ਨੇ ਕਿਹਾ ਕਿ ਲੋਕ ਝੁਠੀਆਂ ਅਫਵਾਹਾਂ ਤੇ ਯਕੀਨ ਨਾ ਕਰਨ ਤੇ ਸ਼ਾਤੀ ਬਣਾਏ ਰੱਖਣ। ਜਿਕਰ-ਏ-ਖਾਸ ਹੈ ਕਿ ਨਾਭਾ ਦੀ ਜੇਲ੍ਹ ‘ਚ  ਦੋ ਕੈਦੀਆਂ ਨੇ ਲੋਹੇ ਦੀ ਰਾਡਾਂ ਦੇ ਨਾਲ ਡੇਰਾ ਪ੍ਰੇਮੀ ਦਾ ਕਤਲ ਕਰ ਦਿੱਤਾ ਸੀ।

 

Leave a Reply

Your email address will not be published. Required fields are marked *