ਬਰਨਾਲਾ ‘ਚ ਸਰੋਂ ਤੇ ਘਿਓ ਬਣਾਉਣ ਵਾਲੀ ਫੈਕਟਰੀ ਨੂੰ ਲੱਗੀ ਅੱਗ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਬਰਨਾਲਾ ‘ਚ ਸਥਿਤ ਇਕ ਸਰੋ ਤੇ ਘਿਓ ਬਣਾਉਣ ਵਾਲੀ ਫੈਕਟਰੀ ਨੂੰ ਭਿਆਨਕ ਅੱਗ ਲੱਗ ਗਈ।  ਮਿਲੀ ਜਾਣਕਾਰੀ ਦੇ ਅਨੁਸਾਰ ਜੇ.ਕੇ ਇੰਡਸਟਰੀ ਨੂੰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਬਰਨਾਲਾ ‘ਚ ਸਥਿਤ ਇਕ ਸਰੋ ਤੇ ਘਿਓ ਬਣਾਉਣ ਵਾਲੀ ਫੈਕਟਰੀ ਨੂੰ ਭਿਆਨਕ ਅੱਗ ਲੱਗ ਗਈ।

fire  fire   ਮਿਲੀ ਜਾਣਕਾਰੀ ਦੇ ਅਨੁਸਾਰ ਜੇ.ਕੇ ਇੰਡਸਟਰੀ ਨੂੰ ਅਚਾਨਕ ਹੀ ਤੇਜ ਹਨੇਰੀ ਕਾਰ ਬਿਜਲੀ ਦੀਆਂ ਤਾਰਾਂ ਜੁੜਨ ਕਾਰਨ ਭਿਆਨਕ ਅੱਗ ਲੱਗ ਗਈ।

fire

ਇਸ ਭਿਆਨਕ ਅੱਗ ਦੇ ਕਾਰਨ ਕਰੀਬ ਇਕ ਕਰੋੜ ਦੇ ਨੁਕਸਾਨ ਹੋਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ। ਫਿਲਹਾਲ ਮੌਕੇ ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀ ਗੱਡੀਆਂ ਨੇ ਕਾਫੀ ਮਸ਼ੱਕਤ ਤੋਂ ਬਾਅਦ ਅੱਗ ਤੇ ਕਾਬੂ ਪਾਇਆ।

 

Leave a Reply

Your email address will not be published. Required fields are marked *