ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਨਾਭਾ ਜੇਲ੍ਹ ‘ਚ ਡੇਰਾ ਪ੍ਰੇਮੀ ਕਤਲ ਮਾਮਲੇ ‘ਚ ਮੁਲਜ਼ਮ ਮਨਿੰਦਰ ਸਿੰਘ ਦੀ ਮਾਤਾ ਦਾ ਬਿਆਨ ਸਾਹਮਣੇ ਆਇਆ ਹੈ। ਮੁਲਜ਼ਮ ਮਨਿੰਦਰ ਸਿੰਘ ਦੀ ਮਾਤਾ ਨੇ ਕਿਹਾ ਕਿ ਉਹਨਂ ਦੇ ਪੱਤ ਨੇ ਜੋ ਵੀ ਕੀਤਾ ਸਹੀ ਕੀਤਾ ਹੈ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ਿਆਂ ਲਈ ਇਹ ਸਜ਼ਾ ਬਿਲਕੁੱਲ ਸਹੀ ਹੈ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਿਸੇ ਕੀਮਤ ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

