ਪੰਜਾਬ ਮੌਸਮ ਦੇ ਬਦਲੇ ਮਿਜ਼ਾਜ ਤੋਂ ਬਾਅਦ ਲੋਕਾਂ ਨੂੰ ਮਿਲੀ ਰਾਹਤ, ਕਿਸਾਨਾਂ ਨੂੰ ਮਿਲੀ ਖੁਸ਼ੀ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਚ ਮੌਸਮ ਨੇ ਆਪਣਾ ਮਿਜ਼ਾਜ ਬਦਲ ਲਿਆ ਹੈ। ਇਸ ਬਦਲੇ ਮੌਸਮ ਦੇ ਨਾਲ ਬੱਦਲ ਛਾਏ ਤੇ ਠੰਡੀਆਂ ਹਵਾਵਾਂ ਚੱਲ ਰਹੀਆਂ ਹਨ।…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਚ ਮੌਸਮ ਨੇ ਆਪਣਾ ਮਿਜ਼ਾਜ ਬਦਲ ਲਿਆ ਹੈ। ਇਸ ਬਦਲੇ ਮੌਸਮ ਦੇ ਨਾਲ ਬੱਦਲ ਛਾਏ ਤੇ ਠੰਡੀਆਂ ਹਵਾਵਾਂ ਚੱਲ ਰਹੀਆਂ ਹਨ।

Heavy Storm in punjab rain 1   ਜਿਸ ਨਾਲ ਤਾਪਮਾਨ ਚ ਭਾਰੀ ਗਿਰਾਵਟ ਆ ਗਈ ਹੈ। ਦਸ ਦਈਏ ਕਿ ਪੰਜਾਬ ਦੇ ਵੱਖ ਵੱਖ ਇਲਾਕੀਆਂ ਚ ਮੀਂਹ ਪੈ ਰਿਹਾ ਹੈ ਤੇ ਕਿਤੇ ਕਿਤੇ ਠੰਡੀ ਛੰਡੀ ਹਵਾ ਚੱਲ ਰਹੀ ਹੈ।

rain 2

ਜਿਸਦੇ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਜਿੱਥੇ ਇਕ ਪਾਸੇ ਮੀਂਹ ਤੋਂ ਬਾਅਦ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ ਉੱਥੇ ਹੀ ਕਿਸਾਨਾ ਦੇ ਚਿਹਰੇ ਖਿੜ ਉੱਠੇ ਹਨ।

rain

ਦਸ ਦਈਏ ਕਿ ਕਿਸਾਨਾਂ  ਨੂੰ ਇਸ ਵੇਲੇ ਮੀਂਹ ਦੀ ਕਾਫੀ ਲੋੜ ਹੁੰਦੀ ਹੈ ਕਿਉਂਕਿ ਇਸ ਸਮੇਂ ਝੋਨੇ ਦੀ ਲਵਾਈ ਕੀਤੀ ਜਾ ਰਹੀ ਹੈ। ਪਾਣੀ ਉਹਨਾਂ ਲਈ ਬਹੁਤ ਹੀ ਜਿਆਦਾ ਲੋੜਵੰਦ ਹੁਦਾ ਹੈ।

 

 

Leave a Reply

Your email address will not be published. Required fields are marked *