ਡੇਰਾ ਪ੍ਰੇਮੀ ਬਿੱਟੂ ਦਾ ਕਤਲ ਹੈ ਸਾਜਿਸ਼ ਨਾਲ ਭਰਿਆ- ਜੇਲ੍ਹ ਮੰਤਰੀ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਨਾਭਾ ਜੇਲ੍ਹ ਮਾਮਲੇ ਚ ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੇ ਕਤਲ ਮਾਮਲੇ ਚ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ ਸਾਹਮਣੇ ਆਇਆ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਨਾਭਾ ਜੇਲ੍ਹ ਮਾਮਲੇ ਚ ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੇ ਕਤਲ ਮਾਮਲੇ ਚ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਹਨਾਂ ਨੇ ਇਸ ਘਟਨਾ ਨੂੰ ਇਕ ਵੱਡੀ ਸਾਜਿਸ਼ ਦੱਸਿਆ ਹੈ।

dera premi

ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਬਿੱਟੂ ਦੇ ਕਤਲ ਦੇ ਨਾਲ ਜੁੜੇ ਸਬੂਤਾਂ ਨੂੰ ਮਿਟਾਉਣ ਦੀ ਕੋਸ਼ਿਸ਼ ਕੀਤੀ ਗਈ ਹੈ।

ਇਸ ਤੋਂ ਇਲਾਵਾ ਜੇਲ੍ ਮੰਤਰੀ ਦਾ ਇਹ ਵੀ ਕਹਿਣਾ ਸੀ ਕਿ ਬਿੱਟੂ ਦੇ ਕਤਲ ਤੋਂ ਬਾਅਦ ਜਾਂਚ ਪ੍ਰਭਾਵਿਤ ਹੋਵੇਗੀ।

sukhjinder singh randhawa

ਦੱਸਣਯੋਗ ਗੱਲ ਹੈ ਕਿ ਨਾਭਾ ਦੀ ਜੇਲ੍ਹ ਚ ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦਾ ਦੋ ਕੈਦੀਆਂ ਵਾਲੋਂ ਕਤਲ ਕੀਤਾ ਗਿਆ ਸੀ। ਜਿਸ ਤੋਂ ਬਾਅਦ ਬੀਤੇ ਦਿਨ ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦਾ ਅੰਤਿਮ ਸਸਕਾਰ ਕੀਤਾ ਗਿਆ।

 

Leave a Reply

Your email address will not be published. Required fields are marked *