ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜਲੰਧਰ ਦੇ ਭਗਤ ਸਿੰਘ ਕਲੋਨੀ ‘ਚ ਰਹਿਣ ਵਾਲੇ ਇਕ ਵਿਅਕਤੀ ਨੇ ਪ੍ਰੇਸ਼ਾਨੀ ਦੇ ਚਲਦਿਆਂ ਪੰਖੇ ਨਾਲ ਫੰਦਾ ਲਾ ਕੇ ਆਤਮ ਹੱਤਿਆ ਕਰ ਲਈ।
ਮ੍ਰਿਤਕ ਦੀ ਪਹਿਚਾਣ ਸੋਮ ਬਹਾਦੁਰ ਵਾਸੀ ਬਸੰਤਪੁਰ ਮਾੜੀ ਨੇਪਾਲ ਦੇ ਤੌਰ ਤੇ ਹੋਈ ਹੈ।ਸੂਚਨਾ ਮਿਲਣ ਤੇ ਮੌਕੇ ਤੇ ਪਹੁੰਚੀ ਪੁਲਿਸ ਵਲੋਂ ਲਾਸ਼ ਨੂੰ ਕਬਜੇ ‘ਚ ਲੈਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
Watch Video
https://youtu.be/DZfMfrLb18A
