ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਫਿਰੋਜ਼ਪੁਰ ਪੁਲਿਸ ਨੇ 1 ਲੱਖ ਦੀ ਡ੍ਰਗ ਮਨੀ ਤੇ 100 ਗ੍ਰਾਮ ਹੈਰੋਇਨ ਸਮੇਤ 3 ਤਸਕਰਾਂ ਨੂੰ ਕਾਬੂ ਕੀਤਾਐ | ਫੜੇ ਗਏ ਮੁਲਜ਼ਮਾਂ ਤੋਂ ਪੁਲਿਸ ਨੇ ਇਕ ਕਾਰ ਇਕ ਮੋਟਰਸਾਇਕਲ ਤੇ ਕਈ ਹੋਰ ਸਮਾਨ ਬਰਾਮਦ ਕੀਤਾਐ |
ਪੁਲਿਸ ਮੁਲਜ਼ਮਾਂ ਨੂੰ ਪੁੱਛਗਿਛ ਕਰ ਰਹੀ ਹੈ ਕੀ ਉਹਨਾਂ ਨੇ ਉਹ ਹੈਰੋਇਨ ਕਿੱਥੇ ਸਪਲਾਈ ਕਰਨੀਸੀ | ਮੁਲਜ਼ਮਾਂ ਤੋਂ ਹੋਰ ਖੁਲਾਸੇ ਹੋਣ ਦੀ ਉਮੀਦ ਐ |
Watch Video
