ਮੋਗਾ ‘ਚ ਪੁਲਿਸ ਨੇ ਚੂਰਾ ਪੋਸਤ ਦੀਆਂ 30 ਬੋਰੀਆਂ ਕੀਤੀਆਂ ਬਰਾਮਦ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਮੋਗਾ ਚ ਪੁਲਿਸ ਨੂੰ ਵੱਡੀ ਸਫਲਤਾ ਹਾਸਿਲ ਹੋਈ ਜਦੋ ਉਹਨਾਂ ਨੇ 8 ਕੁਇੰਟਲ ਚੂਰਾ ਪੋਸਤ ਬਰਾਮਦ ਕੀਤਾ।  ਮਿਲੀ ਜਾਣਕਾਰੀ ਦੇ ਅਨੁਸਾਰ ਟਰੱਕ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਮੋਗਾ ਚ ਪੁਲਿਸ ਨੂੰ ਵੱਡੀ ਸਫਲਤਾ ਹਾਸਿਲ ਹੋਈ ਜਦੋ ਉਹਨਾਂ ਨੇ 8 ਕੁਇੰਟਲ ਚੂਰਾ ਪੋਸਤ ਬਰਾਮਦ ਕੀਤਾ।

Drugs  ਮਿਲੀ ਜਾਣਕਾਰੀ ਦੇ ਅਨੁਸਾਰ ਟਰੱਕ ਚ ਭਰ ਕੇ ਚੂਰਾ ਪੋਸਤ ਦੀ ਬੋਰੀਆਂ ਲਿਜਾਇਆ ਜਾ ਰਿਹਾ ਸੀ। ਪੁਲਿਸ ਨੇ ਨਾਕੇ ਦੌਰਾਨ ਚੂਰਾ ਪੋਸਤ ਵਾਲੇ ਟਰੱਕ ਨੂੰ ਕਬਜੇ ‘ਚ ਲੈ ਲਿਆ।

Drugs

Drugs

ਉੱਥੇ ਹੀ ਪੁਲਿਸ ਨੇ ਦੱਸਿਆ ਕਿ ਉਹਨਾਂ ਨੇ ਟਰੱਕ ਚੋਂ 30 ਬੋਰਿਆਂ ਚੂਰਾ ਪੋਸਤ ਦੀ ਬਰਾਮਦ ਕੀਤੀਆਂ ਹਨ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *