ਤਰਨਤਾਰਨ ਦੇ ਪਿੰਡ ਜਗਤਪੁਰਾ ‘ਚ ਘਿਨੌਨੀ ਹਰਕਤ, 14 ਸਾਲਾ ਮੰਦਬੁੱਧੀ ਲੜਕੀ ਨਾਲ ਬਲਾਤਕਾਰ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਤਰਨਤਾਰਨ ਦੇ ਪਿੰਡ ਜਗਤਪੁਰਾ ਵਿਖੇ ਤਿੰਨ ਬੱਚਿਆਂ ਦੇ ਬਾਪ ਵੱਲੋਂ 14 ਸਾਲਾ ਮੰਦਬੁੱਧੀ ਲੜਕੀ ਨਾਲਬਲਾਤਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ | ਮੁਲਜ਼ਮ ਇਸੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਤਰਨਤਾਰਨ ਦੇ ਪਿੰਡ ਜਗਤਪੁਰਾ ਵਿਖੇ ਤਿੰਨ ਬੱਚਿਆਂ ਦੇ ਬਾਪ ਵੱਲੋਂ 14 ਸਾਲਾ ਮੰਦਬੁੱਧੀ ਲੜਕੀ ਨਾਲਬਲਾਤਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ | ਮੁਲਜ਼ਮ ਇਸੇ ਹੀ ਪਿੰਡ ਦਾ ਵਾਸੀ ਐ | ਪਤਾ ਉਦੋਂ ਲੱਗਾ ਜਦੋਂਅਚਾਨਕ ਲੜਕੀ ਦੀ ਮਾਂ ਘਰ ਆ ਗਈ | 

 ਲੜਕੀ ਦੀ ਮਾਤਾ ਵੱਲੋਂ ਰੌਲਾ ਪਾਉਣ ਤੇ ਆਰੋਪੀ ਉਸਨੂੰ ਧੱਕਾ ਦੇ ਕੇਮੌਕੇ ਤੋਂ ਫਰਾਰ ਹੋ ਗਿਆ। ਪੀੜ੍ਹਤ ਲੜਕੀ ਦੀ ਮਾਤਾ ਨੇ ਦੱਸਿਆ ਕਿ ਲੜਕੀ ਨੂੰ ਘਰ ਵਿੱਚ ਇੱਕਲੀ ਦੇਖ ਕੇਆਰੋਪੀ ਨੇ ਇਹ ਘਿਨੌਣਾ ਕੰਮ ਕੀਤਾ ਹੈ, ਜਿਸ ਲਈ ਆਰੋਪੀ ਨੂੰ ਫਾਂਸੀ ਦੀ ਸਜਾ ਹੋਣੀ ਚਾਹੀਦੀ ਹੈ। ਪੁਲਿਸ ਨੇਮਾਮਲਾ ਦਰਜ ਕਰਕੇ ਆਰੋਪੀ ਦੀ ਭਾਲ ਸ਼ੁਰੂ ਕਰ ਦਿਤੀ ਐ |

Watch Video

https://youtu.be/9hrSkY-B8Ps

Leave a Reply

Your email address will not be published. Required fields are marked *