ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਨਾਭਾ ਜੇਲ੍ਹ ਚ ਹੋਏ ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੇ ਕਤਲ ਮਾਮਲੇ ਦੇ ਮੁਲਜ਼ਮਾਂ ਨੂੰ ਅਦਾਲਤ ਚ ਪੇਸ਼ ਕੀਤਾ ਗਿਆ।
ਦਸ ਦਈਏ ਕਿ ਦੋਵੇਂ ਮੁਲਜ਼ਮਾਂ ਨੂੰ ਅਦਾਲਤ ਨੇ ਫਿਰ ਤੋਂ 2 ਦਿਨ ਦੀ ਰਿਮਾਂਡ ਤੇ ਭੇਜ ਦਿੱਤਾ ਗਿਆ ਹੈ।
ਦਸ ਦਈਏ ਕਿ ਨਾਭਾ ਜੇਲ੍ਹ ਚ ਗੁਰਸੇਵਕ ਸਿੰਘ ਭੂਤ ਤੇ ਮਨਿੰਦਰ ਸਿੰਘ ਨੇ ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦਾ ਲੋਹੇ ਦੀਆਂ ਰਾਡਾਂ ਦੇ ਨਾਲ ਕਤਲ ਕਰ ਦਿੱਤਾ ਸੀ।

