ਲੁਧਿਆਣਾ ਗੋਲੀਕਾਂਡ ਮਾਮਲੇ ‘ਚ ਫਰਾਰ ਕੈਦੀਆਂ ਨੂੰ ਪੁਲਿਸ ਨੇ ਦਬੋਚਿਆ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੁਧਿਆਣਾ ਦੀ ਕੇਂਦਰੀ ਜੇਲ੍ਹ ਚ ਦੋ ਕੈਦੀਆਂ ਧਿਰਾਂ ਵਿਚਾਲੇ ਖੂਨੀ ਝੜਪ ਹੋਈ। ਇਸ ਦੌਰਾਨ 15 ਕੈਦੀ ਜਖਮੀ ਹੋ ਗਏ। ਜਦਕਿ ਇਸ ਦੌਰਾਨ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੁਧਿਆਣਾ ਦੀ ਕੇਂਦਰੀ ਜੇਲ੍ਹ ਚ ਦੋ ਕੈਦੀਆਂ ਧਿਰਾਂ ਵਿਚਾਲੇ ਖੂਨੀ ਝੜਪ ਹੋਈ। ਇਸ ਦੌਰਾਨ 15 ਕੈਦੀ ਜਖਮੀ ਹੋ ਗਏ।

Ludhiana jail

ਜਦਕਿ ਇਸ ਦੌਰਾਨ 2 ਕੈਦੀਆ ਦੀ ਮੌਤ ਹੋ ਗਈ। ਇਸ ਤੋਂ ਇਲਾਵਾ ਦੱਸਿਆ ਜਾ ਰਿਹਾ ਹੈ ਕਿ 5 ਕੈਦੀ ਫਰਾਰ ਹੋ ਗਏ ਸੀ ਜਿਹਨਾਂ ਨੂੰ ਕਾਬੂ ਕਰਕੇ ਜੇਲ੍ਹ ਚ ਵਾਪਸ ਭੇਜ ਦਿੱਤਾ ਗਿਆ ਹੈ।

https://youtu.be/oZKIBnIVQtM

police

ਉੱਥੇ ਹੀ ਭਾਰੀ ਗਿਣਤੀ ‘ਚ ਪੁਲਿਸ ਬਲ ਮੌਕੇ ਤੇ ਮੌਜੂਦ ਹਨ। ਦੱਸਣਯੋਗ ਗੱਲ ਹੈ ਕਿ ਇਸ ਤਰ੍ਹਾਂ ਦੇ ਕਈ ਮਾਮਲੇ ਸਾਹਮਣੇ ਆ ਰਹੇ ਹਨ। ਪਰ ਪ੍ਰਸ਼ਾਸਨ ਹੱਥ ਤੇ ਹੱਥ ਧਰਕੇ ਬੈਠਿਆ ਹੈ। ਆਏ ਦਿਨ ਇਹਨਾਂ ਜੇਲ੍ਹਾਂ ਚੋਂ ਕਈ ਮਾਮਲੇ ਸਾਹਮਣੇ ਆ ਰਹੇ ਹਨ।

Leave a Reply

Your email address will not be published. Required fields are marked *