ਨਹੀਂ ਲਿਆ ਜਾਵੇਗਾ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਅਸਤੀਫਾ- ਕੈਪਟਨ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੁਧਿਆਣਾ ਗੋਲੀਕਾਂਡ ਮਾਮਲੇ ਤੇ ਪ੍ਰਸ਼ਾਸਨ ਸਵਾਲਾਂ ਦੇ ਘੇਰੇ ‘ਚ ਆ ਗਈ ਹੈ। ਨਾਲ ਹੀ ਵਿਰੋਧੀ ਪਾਰਟੀਆਂ ਵੱਲੋਂ ਇਸ ਮਾਮਲੇ ਤੋਂ ਬਾਅਦ ਜੇਲ੍ਹ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੁਧਿਆਣਾ ਗੋਲੀਕਾਂਡ ਮਾਮਲੇ ਤੇ ਪ੍ਰਸ਼ਾਸਨ ਸਵਾਲਾਂ ਦੇ ਘੇਰੇ ‘ਚ ਆ ਗਈ ਹੈ। ਨਾਲ ਹੀ ਵਿਰੋਧੀ ਪਾਰਟੀਆਂ ਵੱਲੋਂ ਇਸ ਮਾਮਲੇ ਤੋਂ ਬਾਅਦ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਅਸਤੀਫਾ ਮੰਗ ਰਹੇ ਹਨ। ਉੱਥੇ ਹੀ ਇਸ ਮਾਮਲੇ ‘ਚ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।

Captain Amarinder singh

ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਸੁਖਜਿੰਦਰ ਸਿੰਘ ਰੰਧਾਵਾ ਦੇ ਅਸਤੀਫੇ ਤੇ ਕਿਹਾ ਕਿ ਉਹਨਾਂ ਦਾ ਅਸਤੀਫਾ ਨਹੀਂ ਲਿਆ ਜਾਵੇਗਾ। ਇਸ ਤੋਂ ਇਲਾਵਾ ਉਹਨਾਂ ਨੇ ਇਹ ਵੀ ਕਿਹਾ ਕਿ ਇਸ ਮਾਮਲੇ ਦੀ ਨਿਆਂਇਕ ਜਾਂਚ ਕੀਤੀ ਜਾਵੇਗੀ।

sukhjinder singh randhawa

ਦੱਸਣਯੋਗ ਗੱਲ ਹੈ ਕਿ ਬੀਤੇ ਦਿਨ ਲੁਧਿਆਣਾ ਦੀ ਸੇਂਟਰ ਜੇਲ੍ਹ ‘ਚ ਪੁਲਿਸ ਤੇ ਕੈਦੀਆਂ ਵਿਚਾਲੇ ਖੁਨੀ ਝੜਪ ਹੋ ਗਈ ਜਿਸ ਕਾਰਨ ਇਸ ਦੌਰਾਨ 6 ਪੁਲਿਸ ਮੁਲਾਜ਼ਮ ਤੇ 6 ਕੈਦੀ ਜਖਮੀ ਹੋ ਗਏ ਸੀ।

Leave a Reply

Your email address will not be published. Required fields are marked *