ਬਦਮਾਸ਼ਾਂ ਨੇ ਪੁਲਿਸ ਮੁਲਾਜ਼ਮ ਦਾ ਸ਼ਰੇਆਮ ਚਾੜਿਆ ਕੁਟਾਪਾ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਚ ਇਕ ਪੁਲਿਸ ਮੁਲਾਜ਼ਮ ਦੇ ਨਾਲ ਕੁੱਟਮਾਰ ਕੀਤੀ ਜਾ ਰਹੀ ਹੈ।  ਦੱਸਿਆ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਚ ਇਕ ਪੁਲਿਸ ਮੁਲਾਜ਼ਮ ਦੇ ਨਾਲ ਕੁੱਟਮਾਰ ਕੀਤੀ ਜਾ ਰਹੀ ਹੈ।

viral video viral video  ਦੱਸਿਆ ਜਾ ਰਿਹਾ ਹੈ ਕਿ ਕੁੱਝ ਬਦਮਾਸ਼ਾਂ ਨੇ ਨੌਜਵਾਨ ਨੇ ਪੁਲਿਸ ਮੁਲਾਜ਼ਮ ਦੇ ਨਾਲ ਕੁੱਟਮਾਰ ਕੀਤੀ। ਬਦਮਾਸ਼ਾਂ ਨੇ ਪੁਲਿਸ ਮੁਲਾਜ਼ਮ ਦਾ ਜੰਮਕੇ ਕੁਟਾਪਾ ਚਾੜਿਆ।

viral video

ਇਸ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ। ਖੈਰ ਇਸ ਮਾਮਲੇ ਤੇ ਕਾਰਵਾਈ ਕਰਦੇ ਹੋਏ ਪੁਲਿਸ ਨੇ ਨੌਜਵਾਨਾਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਨਾਲ ਹੀ ਪੁਲਿਸ ਨੇ ਮਾਮਲੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *