ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੰਗਰੂਰ ‘ਚ ਅਧਿਆਪਕਾਂ ਨੇ ਆਪਣੀਆਂ ਮੰਗਾਂ ਨੂੰ ਲੈਕੇ ਪੱਕਾ ਧਰਨਾ ਲਾਇਆ ਹੈ।
ਦਸ ਦਈਏ ਕਿ ਬੇਰੁਜ਼ਗਾਰ ਅਧਿਆਪਕ ਨੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੇ ਘਰ ਦੇ ਬਾਹਰ ਧਰਨਾ ਦਿੱਤਾ ਹੋਇਆ ਹੈ।
ਧਰਨਾ ਦੇ ਰਹੀਆਂ ਅਧਿਆਪਿਕਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਦੋਂ ਤੱਕ ਧਰਨਾ ਦਿੱਤਾ ਜਾਵੇਗਾ।
ਇਸ ਤੋਂ ਇਲਾਵਾ ਉਹਨਾਂ ਨੇ ਅਧਿਆਪਕਾਂ ਨੇ ਨਵੀਂ ਭਰਤੀ ਲਈ ਇਸ਼ਤਿਹਾਰ ਜਾਰੀ ਕਰਨ ਦੀ ਵੀ ਮੰਗ ਕੀਤੀ ਹੈ।


