ਪੁਣੇ ‘ਚ ਮੀਂਹ ਕਾਰਨ ਵਾਪਰਿਆ ਦਰਦਨਾਕ ਹਾਦਸਾ, ਬੱਚਿਆ ਸਣੇ 15 ਲੋਕਾਂ ਦੀ ਮੌਤ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਮਹਾਰਾਸ਼ਟਰ ਦੇ ਪੁਣੇ ਲਗਾਤਾਰ ਪੈ ਰਹੇ ਭਾਰੀ ਮੀਂਹ ਦੇ ਕਾਰਨ ਇਕ ਦਰਦਨਾਕ ਹਾਦਸਾ ਵਾਪਰਿਆ। ਇਹ ਹਾਦਸਾ ਇਹਨਾਂ ਜਿਆਦਾ ਭਿਆਨਕ ਸੀ ਕਿ ਇਸ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਮਹਾਰਾਸ਼ਟਰ ਦੇ ਪੁਣੇ ਲਗਾਤਾਰ ਪੈ ਰਹੇ ਭਾਰੀ ਮੀਂਹ ਦੇ ਕਾਰਨ ਇਕ ਦਰਦਨਾਕ ਹਾਦਸਾ ਵਾਪਰਿਆ।

Accident Wall collapsed Wall collapsed Wall collapsed Wall collapsed ਇਹ ਹਾਦਸਾ ਇਹਨਾਂ ਜਿਆਦਾ ਭਿਆਨਕ ਸੀ ਕਿ ਇਸ ਹਾਦਸੇ ਚ 15 ਲੋਕਾਂ ਦੀ ਦਰਦਨਾਕ ਮੌਤ ਹੋ ਗਈ। ਮਿਲੀ ਜਾਣਕਾਰੀ ਦੇ ਅਨੁਸਾਰ ਕੋਂਡਵਾਂ ਚ ਕੰਧ ਡਿੱਗਣ ਕਾਰਨ ਇਹ ਭਿਆਨਕ ਹਾਦਸਾ ਵਾਪਰਿਆ।

Wall collapsed

ਦੱਸਿਆ ਜਾ ਰਿਹਾ ਹੈ ਕਿ ਲਗਾਤਾਰ ਪੈ ਰਹੇ ਮੀਂਹ ਦੇ ਕਾਰਨ ਕੰਧ ਕੋਲ ਮਿੱਟੀ ਤੇ ਜਮੀਨ ਗਿਲੀ ਹੋ ਗਈ ਸੀ। ਉੱਥੇ ਹੀ ਕੰਧ ਦੇ ਦੂਜੇ ਪਾਸੇ ਝੁੱਗੀਆਂ ਸੀ ਜਿੱਥੇ ਲੋਕ ਸੋ ਰਹੇ ਸੀ। ਜਦੋ ਕੰਧ ਉਹਨਾਂ ਤੇ ਡਿੱਗੀ ਤਾਂ ਲੋਕ ਸੁੱਤੇ ਪਏ ਜਿਸ ਕਾਰਨ ਉਹ ਕੰਧ ਦੇ ਮਲਬੇ ਥੱਲੇ ਦਬ ਗਏ।

Wall collapsed

ਜਿਸ ਕਾਰਨ ਚਾਰ ਬੱਚਿਆਂ ਸਣੇ 15 ਲੋਕਾਂ ਦੀ ਮੌਤ ਹੋ ਗਈ ਫਿਲਹਾਲ ਇਸ ਹਾਦਸੇ ਤੋਂ ਬਾਅਦ ਮੌਕੇ ਤੇ ਪਹੁੰਚੀ ਐੱਨਡੀਆਰਐੱਫ ਦੀ ਟੀਮ ਰਾਹਤ ਬਚਾਅ ਦਾ ਕਾਰਜ ਚੱਲ ਰਿਹਾ ਹੈ। ਨਾਲ ਹੀ ਮਲਬੇ ਹੇਠਾ ਦੱਬੇ ਲੋਕਾਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ।

Leave a Reply

Your email address will not be published. Required fields are marked *