ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੀ ਮੌਤ ਨਾਲ ਟੁੱਟੀ ਕੜੀ- ਕੁੰਵਰ ਵਿਜੈ ਪ੍ਰਤਾਪ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂੂ ਦੇ ਕਤਲ ਮਾਮਲੇ ਨੂੰ ਲੈਕੇ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੇ ਐੱਸਆਈਟੀ ਮੈਂਬਰ ਕੁੰਵਰ ਵਿਜੈ ਪ੍ਰਤਾਪ ਨੇ ਨਾਭਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂੂ ਦੇ ਕਤਲ ਮਾਮਲੇ ਨੂੰ ਲੈਕੇ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੇ ਐੱਸਆਈਟੀ ਮੈਂਬਰ ਕੁੰਵਰ ਵਿਜੈ ਪ੍ਰਤਾਪ ਨੇ ਨਾਭਾ ਜੇਲ੍ਹ ਦਾ ਦੌਰਾ ਕੀਤਾ। ਮਿਲੀ ਜਾਣਕਾਰੀ ਦੇ ਅਨੁਸਾਰ ਕੁਵੰਰ ਵਿਜੈ ਪ੍ਰਤਾਪ ਨੇ ਡੇਰਾ ਪ੍ਰੇਮੀ ਕਤਲ ਮਾਮਲੇ  ਨੂੰ ਲੈਕੇ ਮਹਿੰਦਰਪਾਲ ਬਿੱਟੂ ਦੇ ਕਤਲ ਮਾਮਲੇ ਚ ਪੁੱਛਗਿੱਛ ਕੀਤੀ।

Bittu

ਇਸ ਦੌਰਾਨ ਕੁੰਵਰ ਵਿਜੈ ਪ੍ਰਤਾਪ ਨੇ ਕਿਹਾ ਕਿ ਬਿੱਟੂ ਕਤਲ ਕਾਂਡ ਤੋਂ ਬਾਅਦ ਜਾਂਚ ਦੀ ਕੜੀ ਟੁੱਟ ਗਈ ਹੈ। ਇਸ ਤੋਂ ਬਾਅਦ ਉਹਨਾਂ ਵੱਲੋਂ ਬੇਅਦਬੀ ਮਾਮਲਿਆਂ ਦੇ ਜਾਂਚ ਚ ਜੁਟੇ ਹੋਏ ਹਨ। ਜਿਸ ਤੇ ਉਹਨਾਂ ਨੇ ਕਿਹਾ ਕਿ ਜਲਦ ਹੀ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਹੋ ਜਾਵੇਗਾ।

 

 

Leave a Reply

Your email address will not be published. Required fields are marked *