ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਬਠਿੰਡਾ ‘ਚ ਪੁਲਿਸ ਦੀ ਅਣਗਹਿਲੀ ਦੇ ਕਾਰਨ ਇਕ ਕੈਦੀ ਫਰਾਰ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ਦੇ ਚੱਲਦੇ 4 ਪੁਲਿਸ ਅਫਸਰ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ।
ਦੱਸਣਯੋਗ ਗੱਲ ਹੈ ਕਿ ਪੁਲਿਸ ਅਫਸਰ ਕੈਦੀ ਨੂੰ ਇਲਾਜ਼ ਲਈ ਸਿਵਲ ਹਸਪਤਾਲ ਲੈਕੇ ਆਏ ਸੀ ਪਰ ਇਸ ਦੌਰਾਨ ਕੈਦੀ ਪੁਲਿਸ ਨੂੰ ਚਕਮਾ ਦੇਕੇ ਫਰਾਰ ਹੋ ਗਿਆ। ਫਿਲਹਾਲ ਪੁਲਿਸ ਫਰਾਰ ਕੈਦੀ ਦੀ ਭਾਲ ਕੀਤੀ ਜਾ ਰਹੀ ਹੈ।

