ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਵਿਧਾਨਸਭਾ ਪੇਪਰ ਮਾਮਲੇ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਚਰਨਜੀਤ ਸਿੰਘ ਬਰਾੜ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਹਨਾਂ ਨੇ ਲੋਕਾਂ ਨੂੰ ਕਿਹਾ ਕਿ ਲੋਕਾਂ ਦੀਆਂ ਅੱਖਾਂ ਚ ਮਿੱਟੀ ਪਾਉਣ ਲਈ ਟੈਸਟ ਲਏ ਜਾ ਰਹੇ ਹਨ।
ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਸਪੀਕਰ ਸਾਹਿਬ ਨੇ ਆਪਣੀ ਮਰਜ਼ੀ ਦੇ ਨਾਲ ਬੱਚੇ ਰੱਖਣੇ ਹਨ। ਇਸ ਤੋਂ ਇਲਾਵਾ ਉਹਨਾਂ ਨੇ ਮਹਿੰਗੀ ਬਿਜਲੀ ਤੇ ਸਕਾਲਰਸ਼ਿੱਪ ਮਾਮਲੇ ਤੇ ਪੰਜਾਬ ਸਰਕਾਰ ਨੂੰ ਘੇਰਦੇ ਹੋਏ ਪ੍ਰਦਰਸ਼ਨ ਦਾ ਵੀ ਐਲਾਨ ਕੀਤਾ।

