ਬਰਨਾਲਾ ‘ਚ ਵਿਅਕਤੀ ਦਾ ਬਰਹਿਮੀ ਨਾਲ ਕਤਲ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਬਰਨਾਲਾ ਚ ਇਕ ਵਿਅਕਤੀ ਦਾ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਕਸਬਾ ਮਹਿਲ ਕਲਾਂ ਦੇ ਪੋਲਟਰੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਬਰਨਾਲਾ ਚ ਇਕ ਵਿਅਕਤੀ ਦਾ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਕਸਬਾ ਮਹਿਲ ਕਲਾਂ ਦੇ ਪੋਲਟਰੀ ਫਾਰਮ ਚ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ।

Murder

ਦੱਸਿਆ ਜਾ ਰਿਹਾ ਹੈ ਕਿ ਵਿਅਕਤੀ ਦਾ ਗਲਾ ਵੱਢਿਆ ਹੋਇਆ ਸੀ। ਇਸ ਵਾਰਦਾਤ ਦੀ ਜਾਣਕਾਰੀ ਸਵੇਰੇ ਪੋਲਟ੍ਰੀ ਫਾਰਮ ਤੇ ਪਹੁੰਚਣ ਤੋਂ ਬਾਅਦ ਇਸਦਾ ਪਤਾ ਚੱਲਿਆ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

 

 

Leave a Reply

Your email address will not be published. Required fields are marked *