ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅੰਮ੍ਰਿਤਸਰ ‘ਚ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਹਾਸਿਲ ਹੋਈ ਜਦੋ ਪੁਲਿਸ ਨੇ 640 ਕਿਲੋ ਹੈਰੋਇਨ ਬਰਾਮਦ ਕੀਤੀ।
ਮਿਲੀ ਜਾਣਕਾਰੀ ਦੇ ਅਨੁਸਾਰ ਬੀਤੇ ਰਾਤ ਪੁਲਿਸ ਨੇ 500 ਦੇ ਕਰੀਬ ਪੈਕੇਟ ਹੈਰੋਇਨ ਦੇ ਬਰਾਮਦ ਕੀਤੇ ਸਨ। ਉੱਸ਼ੇ ਹੀ ਅੰਤਰਾਸ਼ਟਰੀ ਪੱਧਰ ਤੇ ਇਸਦੀ ਕੀਮਤ ਕਰੋੜਾਂ ‘ਚ ਦੱਸੀ ਜਾ ਰਹੀ ਹੈ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਅਲਗੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

