ਜ਼ਮੀਨੀ ਵਿਵਾਦ ਦੇ ਚੱਲਦੇ ਭਰਾ ਨੇ ਭਰਾ ਦਾ ਕੀਤਾ ਕਤਲ, ਟਰੈਕਟਰ ਨਾਲ ਦਰੜ ਕੇ ਕੀਤਾ ਕਤਲ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਗੁਰਦਾਸਪੁਰ ਚ ਜ਼ਮੀਨੀ ਵਿਵਾਦ ਚਲਦੇ ਛੋਟੇ ਭਰਾ ਨੇ ਆਪਣੇ ਵੱਡੇ ਭਰਾ ਨੂੰ ਟਰੈਕਟਰ ਤੱਲੇ ਦਰੜ ਕੇ ਮੌਤ ਦੇ ਘਾਟ ਉਤਾਰ ਦਿੱਤਾ |…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਗੁਰਦਾਸਪੁਰ ਚ ਜ਼ਮੀਨੀ ਵਿਵਾਦ ਚਲਦੇ ਛੋਟੇ ਭਰਾ ਨੇ ਆਪਣੇ ਵੱਡੇ ਭਰਾ ਨੂੰ ਟਰੈਕਟਰ ਤੱਲੇ ਦਰੜ ਕੇ ਮੌਤ ਦੇ ਘਾਟ ਉਤਾਰ ਦਿੱਤਾ |

ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਮੁਤਾਬਿਕ ਮੁਲਜ਼ਮ ਨੇ ਆਪਣੇ ਕੁਝ ਸਾਥੀਆਂ ਨਾਲ ਰਲ ਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ | ਫਿਲਹਾਲ ਪੁਲਿਸ ਨੇ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਏ |

Watch Video

https://youtu.be/G1v9FP0sq2s

Leave a Reply

Your email address will not be published. Required fields are marked *