ਸਾਡੇ ਇਲਾਕੇ ‘ਚ ਵਿਕ ਰਿਹਾ ਸਰੇਆਮ ਨਸ਼ਾ, ਪੁਲਿਸ ਨੇ ਬੰਦ ਕੀਤੀਆਂ ਅੱਖਾਂ- ਲੋਕ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਚ ਲਗਾਤਾਰ ਨਸ਼ੇ ਦੇ ਕਾਰਨ ਪੰਜਾਬ ਦੇ ਨੌਜਵਾਨਾਂ ਦੀ ਮੌਤ ਹੋ ਰਹੀ ਹੈ।  ਜਿਸ ਕਾਰਨ ਲੋਕ ਪੰਜਾਬ ਸਰਕਾਰ ਦੀ ਕਾਰਗੁਜਾਰੀ ਤੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਚ ਲਗਾਤਾਰ ਨਸ਼ੇ ਦੇ ਕਾਰਨ ਪੰਜਾਬ ਦੇ ਨੌਜਵਾਨਾਂ ਦੀ ਮੌਤ ਹੋ ਰਹੀ ਹੈ।  ਜਿਸ ਕਾਰਨ ਲੋਕ ਪੰਜਾਬ ਸਰਕਾਰ ਦੀ ਕਾਰਗੁਜਾਰੀ ਤੇ ਸਵਾਲ ਚੁੱਕ ਰਹੇ ਹਨ। ਇਸੇ ਦੇ ਚੱਲਦੇ ਬਠਿੰਡਾ ਚ ਲੋਕਾਂ ਨੇ ਨਸ਼ੇ ਦੀ ਸਰੇਆਮ ਹੋ ਰਹੀ ਸਪਲਾਈ ਨੂੰ ਲੈਕੇ ਪ੍ਰਦਰਸ਼ਨ ਕੀਤਾ।

punjab drugs

 

ਪ੍ਰਦਰਸ਼ਨਕਾਰੀ ਲੋਕਾਂ ਦਾ ਕਹਿਣਾ ਹੈ ਕਿ ਉਹਨਾਂ ਦੇ ਇਲਾਕੇ ਚ ਸਰੇਆਮ ਨਸ਼ੇ ਵੇਚਿਆ ਜਾ ਰਿਹਾ ਹੈ। ਪਰ ਪੁਲਿਸ ਵੱਲੋਂ ਕੋਈ ਵੀ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਉਹਨਾਂ ਨ ਇਹ ਵੀ ਕਿਹਾ ਕਿ ਪੁਲਿਸ ਨੇ ਇਲਜਾਮ ਲਗਾਉਂਦੇ ਹੋਏ ਕਿਹਾ ਕਿ ਜੇਕਰ ਪੁਲਿਸ ਨੂੰ ਇਸ ਸੰਬੰਧੀ ਸ਼ਿਕਾਇਤ ਕੀਤੀ ਜਾਂਦੀ ਹੈ ਤਾਂ ਪੁਲਿਸ ਉਹਨਾਂ ਦੇ ਨਾਲ ਕੁੱਟਮਾਰ ਕਰਦੀ ਹੈ ਜਿਸ ਕਾਰਨ ਉਹ ਇਹ ਕਦਮ ਚੁੱਕ ਰਹੇ ਹਨ।

 

Leave a Reply

Your email address will not be published. Required fields are marked *