ਜੰਮੂ-ਕਸ਼ਮੀਰ ‘ਚ ਡੁੰਘੀ ਖਾਈ ‘ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 33 ਲੋਕਾਂ ਦੀ ਮੌਤ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜੰਮੂ ਕਸ਼ਮੀਰ ਦੇ ਕਿਸ਼ਤਵਾੜ ਚ ਇਕ ਭਿਆਨਕ ਹਾਦਸਾ ਹੋ ਜਾਣ ਦੀ ਜਾਣਕਾਰੀ ਹਾਸਿਲ ਹੋਈ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਕੇਸ਼ਵਨ ਇਲਾਕੇ ਚ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜੰਮੂ ਕਸ਼ਮੀਰ ਦੇ ਕਿਸ਼ਤਵਾੜ ਚ ਇਕ ਭਿਆਨਕ ਹਾਦਸਾ ਹੋ ਜਾਣ ਦੀ ਜਾਣਕਾਰੀ ਹਾਸਿਲ ਹੋਈ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਕੇਸ਼ਵਨ ਇਲਾਕੇ ਚ ਯਾਤਰੀਆਂ ਦੇ ਨਾਲ ਭਰੀ ਇਕ ਬੱਸ ਡੁੰਘੀ ਖੱਡ ਚ ਡਿੱਗ ਗਈ। ਜਿਸ ਕਾਰਨ ਇਸ ਭਿਆਨਕ ਹਾਦਸੇ ਦੇ ਕਾਰਨ ਮੌਕੇ ਤੇ ਹੀ 33 ਲੋਕਾਂ ਦੀ ਮੌਤ ਹੋ ਗਈ। ਜਦਕਿ ਇਸ ਹਾਦਸੇ ਦੇ ਕਾਰਨ 22 ਲੋਕ ਗੰਭੀਰ ਜਖਮੀ ਹੋ ਗਏ।

Accident Accident Accident

ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਇਹਨਾਂ ਜਿਆਦਾ ਭਿਆਨਕ ਸੀ ਕਿ ਮਰਨ ਵਾਲੇ ਦੀ ਗਿਣਤੀ ਵਧ ਸਕਦੀ ਹੈ। ਫਿਲਹਾਲ ਇਸ ਹਾਦਸੇ ਤੋਂ ਬਾਅਦ ਪੁਲਿਸ ਵੱਲੋਂ ਰਾਹਤ ਬਚਾਅ ਦਾ ਕੰਮ ਜਾਰੀ ਹੈ। ਇਸ ਹਾਦਸੇ ਦੇ ਕਾਰਨ ਜਖਮੀ ਹੋਏ ਲੋਕਾਂ ਨੂੰ ਹਸਪਤਾਲ ਚ ਭਰਤੀ ਕਰਵਾ ਦਿੱਤਾ ਗਿਆ ਹੈ।

Accident

Accident

ਇਸ ਤੋਂ ਇਲਾਵਾ ਦੱਸਿਆ ਜਾ ਰਿਹਾ ਹੈ ਕਿ ਯਾਤਰੀਆਂ ਦੇ ਨਾਲ ਭਰੀ ਬੱਸ ਕੇਸ਼ਵਨ ਤੇ ਕਿਸ਼ਤਵਾੜ ਵੱਲ ਨੂੰ ਜਾ ਰਹੀ ਸੀ ਕਿ ਅਚਾਨਕ ਹੀ ਬੱਸ ਸ਼੍ਰੀ ਗਿਰੀ ਦੇ ਲੋਕ ਸੜ੍ਹਕ ਤੇ ਤਿਲਕ ਗਈ ਤੇ ਉਹ ਇਕ ਡੁੰਘੀ ਖਾਈ ਚ ਜਾ ਡਿੱਗੀ। ਉੱਥੇ ਹੀ ਸਥਾਨਕ ਲੋਕਾਂ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਬੱਸ ਜਰੂਰਤ ਤੋਂ ਜਿਆਦਾ ਭਰੀ ਹੋਈ ਜਿਸ ਕਾਰਨ ਇਹ ਭਿਆਨਕ ਹਾਦਸਾ ਵਾਪਰਿਆ।

 

 

Leave a Reply

Your email address will not be published. Required fields are marked *