ਇਕ ਵਾਰ ਫਿਰ ਤੋਂ ਪੁਲਿਸ ਨੇ ਨੌਜਵਾਨ ‘ਤੇ ਦਿਖਾਈ ਗੁੰਡਾਗਰਦੀ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਪੁਲਿਸ ਵੱਲੋਂ ਲਗਾਤਾਰ ਕੁੱਟਮਾਰ ਕੀਤੇ ਜਾਣ ਦੀ ਵੀਡੀਓ ਸਾਹਮਣੇ ਆ ਰਹੀਆਂ ਹਨ। ਇਸੇ ਤਰ੍ਹਾਂ ਦੀ ਇਕ ਹੋਰ ਵੀਡੀਓ ਜਲੰਧਰ ਤੋਂ ਸਾਹਮਣੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਪੁਲਿਸ ਵੱਲੋਂ ਲਗਾਤਾਰ ਕੁੱਟਮਾਰ ਕੀਤੇ ਜਾਣ ਦੀ ਵੀਡੀਓ ਸਾਹਮਣੇ ਆ ਰਹੀਆਂ ਹਨ।
youth beating

ਇਸੇ ਤਰ੍ਹਾਂ ਦੀ ਇਕ ਹੋਰ ਵੀਡੀਓ ਜਲੰਧਰ ਤੋਂ ਸਾਹਮਣੇ ਆਈ ਹੈ। ਜਿੱਥੇ ਪੁਲਿਸ ਵੱਲੋਂ ਇਕ ਨੌਜਵਾਨ ਦੇ ਨਾਲ ਕੁੱਟਮਾਰ ਕੀਤੀ ਜਾ ਰਹੀ ਹੈ।

youth beating

ਮਿਲੀ ਜਾਣਕਾਰੀ ਦੇ ਅਨੁਸਾਰ ਮਾਡਲ ਟਾਊਨ ਵਿਖੇ ਪੁਲਿਸ ਮੁਲਾਜ਼ਮਾਂ ਨੇ ਨੌਜਵਾਨ ਦੇ ਨਾਲ ਕੁੱਟਮਾਰ ਕੀਤੀ। ਇਸ ਤੋਂ ਬਾਅਦ ਪੀੜਤ ਨੌਜਵਾਨ ਨੂੰ ਗੰਭੀਰ ਹਾਲਤ ‘ਚ ਹਸਤਾਲ ‘ਚ ਭਰਤੀ ਕਰਵਾਇਆ ਗਿਆ। ਫਿਲਹਾਲ ਕਾਰਵਾਈ ਕੀਤੀ ਜਾ ਰਹੀ ਹੈ।

 

 

Leave a Reply

Your email address will not be published. Required fields are marked *