ਸ਼ਰਾਬ ਪੀਣ ਤੋਂ ਰੋਕਣ ਤੇ ਨਸ਼ੇੜੀ ਗੁਆਂਢੀ ਨੇ ਕੀਤਾ ਗੁਆਂਢੀ ਦਾ ਕਤਲ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜਲੰਧਰ ਚ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਗੁਆਂਢੀ ਨੇ ਸ਼ਰਾਬੀ ਦੋਸਤਾ ਨਾਲ ਮਿਲਕੇ ਗੁਆਂਢੀ ਦਾ ਕਤਲ ਕਰ ਦਿੱਤਾ।   सम्बंधित…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜਲੰਧਰ ਚ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਗੁਆਂਢੀ ਨੇ ਸ਼ਰਾਬੀ ਦੋਸਤਾ ਨਾਲ ਮਿਲਕੇ ਗੁਆਂਢੀ ਦਾ ਕਤਲ ਕਰ ਦਿੱਤਾ।

Dead

 

ਮਿਲੀ ਜਾਣਕਾਰੀ ਦੇ ਅਨੁਸਾਰ ਗੁਆਂਢੀ ਨੇ ਦੂਜੇ ਗੁਆਂਢੀ ਨੂੰ ਸ਼ਰਾਬ ਪੀਣ ਤੋਂ ਰੋਕਿਆ ਸੀ ਜਿਸ ਤੋਂ ਬਾਅਦ ਦੂਜੇ ਗੁਆਂਢੀ ਨੇ ਆਪਣੇ ਸ਼ਰਾਬੀ ਦੋਸਤਾ ਦੇ ਨਾਲ ਮਿਲਕੇ ਗੁਆਂਢੀ ਦੇ ਪੇਟ ਚ ਚਾਕੂ ਮਾਰਿਆ। ਜਿਸ ਕਾਰਨ ਮੌਕੇ ਤੇ ਹੀ ਗੁਆਂਢੀ ਦੀ  ਮੌਤ ਹੋ ਗਈ।

alcohol

ਦੱਸਿਆ ਜਾ ਰਿਹਾ ਹੈ ਕਿ ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਫਰਾਰ ਹੋ ਗਏ। ਉੱਥੇ ਹੀ ਮੌਕੇ ਤੇ ਪਹੁੰਚੀ ਪੁਲਿਸ ਨੇ 4 ਲੋਕਾਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਨਾਲ ਹੀ ਫਰਾਰ ਆਰੋਪਿਆਂ ਦੀ ਭਾਲ ਕੀਤੀ ਜਾ ਰਹੀ ਹੈ।

 

 

Leave a Reply

Your email address will not be published. Required fields are marked *