ਪਾਕਿਸਤਾਨ ਦੀ ਖੁਫੀਆ ਏਜੰਸੀ ISI ਨੂੰ ਭਾਰਤੀ ਫ਼ੌਜ ਦੀ ਜਾਣਕਾਰੀ ਦੇਣ ਵਾਲਾ ਕਾਬੂ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਫਰੀਦਕੋਟ ਪੁਲਿਸ ਨੇ ਇਕ ਅਜਿਹੇ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ ਜੋ ਆਪਣੇ ਮੋਬਾਇਲ ਤੋਂ ਵਟਸਐਪ ਚੈਟ ਰਾਹੀ ਪਾਕਿਸਤਾਨ ਚ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਫਰੀਦਕੋਟ ਪੁਲਿਸ ਨੇ ਇਕ ਅਜਿਹੇ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ ਜੋ ਆਪਣੇ ਮੋਬਾਇਲ ਤੋਂ ਵਟਸਐਪ ਚੈਟ ਰਾਹੀ ਪਾਕਿਸਤਾਨ ਚ ਬੈਠੇ ਸਾਥਿਆਂ ਨੂੰ ਭਾਰਤੀ ਫੌਜ ਦੀ ਖੁਫੀਆ ਜਾਣਕਾਰੀ ਭੇਜਦਾ ਸੀ। ਦੱਸਿਆ ਜਾ ਰਿਹਾ ਹੈ ਕਿ ਕਾਬੂ ਕੀਤਾ ਗਿਆ ਵਿਅਕਤੀ ਖੁਫੀਆ ਏਜੰਸੀ ISI ਮੈਂਂਬਰ ਹੈ।

arrested

ਨਾਲ ਹੀ ਗ੍ਰਿਫਤਾਰ ਕੀਤੇ ਗਏ ਵਿਅਕਤੀ ਦੀ ਪਹਿਚਾਣ ਸੁਖਵਿੰਦਰ ਸਿੰਘ ਸਿੱਧੂ ਹੋਈ ਹੈ। ਜੋ ਕਿ ਮੋਗਾ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਪੁਲਿਸ ਨੇ ਉਕਤ ਵਿਅਕਤੀ ਨੂੰ ਕਾਰ ਸਮੇਤ ਆਰਮੀ ਏਰੀਆ ਫਰੀਦਕੋਟ ਨੇੜੇ ਘੁੰਮਦੇ ਹੋਏ ਕਾਬੂ ਕੀਤਾ ਹੈ। ਫਿਲਹਾਲ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।

 

Leave a Reply

Your email address will not be published. Required fields are marked *