ਪਟਿਆਲਾ ‘ਚ PRTC ਬੱਸ ਪਲਟੀ, 10 ਲੋਕ ਜਖ਼ਮੀ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਟਿਆਲਾ ਚ ਪੀਆਰਟੀਸੀ ਬੱਸ ਦੇ ਪਲਟ ਜਾਣ ਦੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਇਕ ਮੋਟਰਸਾਈਕਲ ਸਵਾਰ ਨੂੰ ਬਚਾਉਂਦੇ ਹੋਏ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਟਿਆਲਾ ਚ ਪੀਆਰਟੀਸੀ ਬੱਸ ਦੇ ਪਲਟ ਜਾਣ ਦੀ ਖਬਰ ਸਾਹਮਣੇ ਆਈ ਹੈ।

Accident ਮਿਲੀ ਜਾਣਕਾਰੀ ਦੇ ਅਨੁਸਾਰ ਇਕ ਮੋਟਰਸਾਈਕਲ ਸਵਾਰ ਨੂੰ ਬਚਾਉਂਦੇ ਹੋਏ ਇਹ ਭਿਆਨਕ ਸੜ੍ਹਕ ਹਾਦਸਾ ਵਾਪਰਿਆ। ਮੋਟਰਸਾਈਕਲ ਸਵਾਰ ਨੂੰ ਬਚਾਉਂਦੇ ਹੋਏ ਬੱਸ ਪਲਟ ਗਈ।

Accident

ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਪਟਿਆਲਾ ਦੇ ਦੇਵੀਗੜ ਰੋਡ ਤੇ ਵਾਪਰਿਆ ਹੈ।

Injured

ਇਸ ਹਾਦਸੇ ਕਾਰਨ 10 ਲੋਕ ਜਖਮੀ ਹੋ ਗਏ ਹਨ। ਜਿਹਨਾਂ ਨੂੰ ਮੌਕੇ ਤੇ ਪਹੁੰਚੀ ਪੁਲਿਸ ਨੇ ਹਸਪਤਾਲ ‘ਚ ਭਰਤੀ ਕਰਵਾ ਦਿੱਤਾ ਹੈ।

 

Leave a Reply

Your email address will not be published. Required fields are marked *