ਪਟਿਆਲਾ ‘ਚ ਪੁਲਿਸ ਨੇ ਮਹਿਲਾ ਨੂੰ ਕਰੋੜਾਂ ਦੀ ਹੈਰੋਇਨ ਨਾਲ ਕੀਤਾ ਕਾਬੂ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਟਿਆਲਾ ‘ਚ ਪੁਲਿਸ ਨੇ ਇਕ ਮਹਿਲਾ ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕਰਨ ਚ ਸਫਲਤਾ ਹਾਸਿਲ ਕੀਤੀ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪੁਲਿਸ ਨੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਟਿਆਲਾ ‘ਚ ਪੁਲਿਸ ਨੇ ਇਕ ਮਹਿਲਾ ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕਰਨ ਚ ਸਫਲਤਾ ਹਾਸਿਲ ਕੀਤੀ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪੁਲਿਸ ਨੇ 385 ਗ੍ਰਾਮ ਹੈਰੋਇਨ ਫੜੀ ਨਾਲ ਹੀ ਉਹਨਾਂ ਨੇ ਇਕ ਮਹਿਲਾ ਨੂੰ ਵੀ ਕਾਬੂ ਕੀਤਾ। ਇਹ ਘਟਨਾ ਪਸਿਆਨਾ ਚੌਕੀ ਦੀ ਘਟਨਾ ਦੱਸੀ ਜਾ ਰਹੀ ਹੈ।

woman smuggler

ਉੱਥੇ ਹੀ ਇਸ ਹੈਰੋਇਨ ਦੀ ਅੰਤਰਰਾਸ਼ਟਰੀ ਬਾਜਾਰ ਚ ਕੀਮਤ ਦੋ ਕਰੋੜ ਦੀ ਦੱਸੀ ਜਾ ਰਹੀ ਹੈ। ਫਿਲਹਾਲ ਗ੍ਰਿਫਤਾਰ ਕੀਤੀ ਗਈ ਮਹਿਲਾ ਤਸਕਰ ਨੂੰ ਕੋਰਟ ਚ ਪੇਸ਼ ਕੀਤਾ ਗਿਆ ਸੀ ਜਿਸਨੂੰ ਕੋਰਟ ਨੇ ਇਕ ਦਿਨ ਦੀ ਰਿਮਾਂਡ ਤੇ ਭੇਜ ਦਿੱਤਾ ਗਿਆ ਹੈ।

Leave a Reply

Your email address will not be published. Required fields are marked *