ਸੂਬੇ ‘ਚ ਆਪਣੀਆਂ ਮੰਗਾਂ ਨੂੰ ਲੈਕੇ ਪਨਬੱਸ ਮੁਲਾਜ਼ਮਾਂ ਵੱਲੋਂ ਤਿੰਨ ਦਿਨਾਂ ਲਈ ਚੱਕਾ ਜਾਮ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ‘ਚ ਪਨਬੱਸ ਦੇ ਮੁਲਾਜ਼ਮਾਂ ਵੱਲੋਂ ਚੱਕਾ ਜਾਮ ਕੀਤਾ ਹੋਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪਨਬੱਸ ਵੱਲੋਂ ਤਿੰਨ ਦਿਨਾਂ ਦੀ ਹੜਤਾਲ ਤੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ‘ਚ ਪਨਬੱਸ ਦੇ ਮੁਲਾਜ਼ਮਾਂ ਵੱਲੋਂ ਚੱਕਾ ਜਾਮ ਕੀਤਾ ਹੋਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪਨਬੱਸ ਵੱਲੋਂ ਤਿੰਨ ਦਿਨਾਂ ਦੀ ਹੜਤਾਲ ਤੇ ਰਹਿਣਗੇ।  ਜਿਸ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦਸ ਦਈਏ ਕਿ ਕਰਮਚਾਰੀ ਆਪਣੀਆਂ ਮੰਗਾਂ ਨੂੰ ਲੈਕੇ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ

Punbus strike Punbus strike

ਪਰ ਉਹਨਾਂ ਦੀਆਂ ਮੰਗਾਂ ਨੂੰ ਪੂਰੀਆਂ ਨਹੀਂ ਕੀਤੀਆਂ ਜਾ ਰਹੀਆਂ ਹਨ ਜਿਸ ਕਾਰਨ ਉਹਨਾਂ ਵੱਲੋਂ ਚੱਕਾ ਜਾਮ ਕੀਤਾ ਗਿਆ ਹੈ। ਦੱਸਣਯੋਗ ਗੱਲ ਹੈ ਕਿ ਪਨਬੱਸ ਕਰਮਚਾਰੀ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ ਕਰ ਰਹੇ ਹਨ ਨਾਲ ਹੀ ਉਹਨਾਂ ਨੇ ਕੰਮ ਦੇ ਬਰਾਬਰ ਤਨਖਾਹ ਦਾ ਫੈਸਲਾ ਲਾਗੂ ਕਰਨ ਦੀ ਮੰਗ ਕਰ ਰਹੇ ਹਨ।

 

Leave a Reply

Your email address will not be published. Required fields are marked *