ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੁਧਿਆਣਾ ਦੇ ਦੁਗਰੀ ਇਲਾਕੇ ਚ ਉਸ ਸਮੇਂ ਹੜਕੰਪ ਮਚ ਗਿਆ ਜਦੋ ਪੈਟਰੋਲ ਪਵਾਉਂਦੇ ਹੋਏ ਅਚਾਨਕ ਹੀ ਮੋਟਰਸਾਇਕਲ ਨੂੰ ਅੱਗ ਲੱਗ ਗਈ।
ਅੱਗ ਇਹਨੀ ਜਿਆਦਾ ਭਿਆਨਕ ਸੀ ਮੋਟਰਸਾਇਕਲ ਸੜ ਕੇ ਪੂਰੀ ਤਰ੍ਹਾਂ ਸੁਆਹ ਹੋ ਗਿਆ। ਫਿਲਹਾਲ ਅੱਗ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕੀਆ ਹੈ। ਖੈਰ ਇਹ ਘਟਨਾ ਸੀਸੀਟੀਵੀ ਚ ਕੈਦ ਹੋ ਚੁੱਕੀ ਹੈ।



