ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੁਧਿਆਣਾ ‘ਚ ਮੌਤ ਨਾਲ ਮਖੌਲਾਂ ਕਰਨ ਵਾਲੇ 5 ਸਟੰਟਬਾਜ਼ਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਦਸ ਦਈਏ ਕਿ ਗ੍ਰਿਫਤਾਰ ਕੀਤੇ ਗਏ ਪੰਜ ਨੌਜਵਾਨ ਟਰੇਨ ਅੱਗੇ ਸਟੰਟ ਕਰਦੇ ਹੋਏ ਨਹਿਰ ਚ ਛਾਲ ਮਾਰ ਰਹੇ ਸੀ।
https://www.youtube.com/watch?v=3DNh4OpAiIA
ਇਸ ਤਰ੍ਹਾਂ ਛਾਲ ਮਾਰ ਕੇ ਉਹ ਮੌਤ ਦੇ ਨਾਲ ਮਖੌਲ ਕਰ ਰਹੇ ਸੀ ਜਿਸ ਕਾਰਨ ਉਹਨਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਗ੍ਰਿਫਤਾਰ ਕੀਤੇ ਗਏ ਨੌਜਵਾਨਾਂ ਦੇ ਖਿਲਾਫ ਰੇਲਵੇ ਐਕਟ ਤਹਿਤ ਕਾਰਵਾਈ ਕੀਤੀ ਜਾਵੇਗੀ।

