ਪੁੱਤ ਕਰਦਾ ਸੀ ਪਿਓ ਨੂੰ ਨਸ਼ੇ ਲਈ ਪਰੇਸ਼ਾਨ ਤਾਂ ਪਿਓ ਨੇ ਵੱਢਿਆ ਪੁੱਤ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ‘ਚ ਨਸ਼ੇ ਦੇ ਕਾਰਨ ਲਗਾਤਾਰ ਨੌਜਵਾਨਾਂ ਦੀ ਮੌਤ ਹੋ ਰਹੀ ਹੈ। ਇਹ ਸਿਲਸਿਲਾ ਅਜੇ ਵੀ ਜਾਰੀ ਹੈ। ਪੰਜਾਬ ਸਰਕਾਰ ਦੁਆਰਾ ਨਸ਼ੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ‘ਚ ਨਸ਼ੇ ਦੇ ਕਾਰਨ ਲਗਾਤਾਰ ਨੌਜਵਾਨਾਂ ਦੀ ਮੌਤ ਹੋ ਰਹੀ ਹੈ। ਇਹ ਸਿਲਸਿਲਾ ਅਜੇ ਵੀ ਜਾਰੀ ਹੈ। ਪੰਜਾਬ ਸਰਕਾਰ ਦੁਆਰਾ ਨਸ਼ੇ ਨੂੰ ਲੈਕੇ ਲੱਖਾਂ ਕੀਤੇ ਹੋਏ ਦਾਅਵੇ ਖੋਖਲੇ ਨਜਰ ਆ ਰਹੇ ਹਨ। ਅਜਿਹਾ ਹੀ ਮਾਮਲਾ ਮੋਗਾ ਤੋਂ ਸਾਹਮਣੇ ਆਇਆ ਹੈ ਜਿੱਥੇ ਨਸ਼ੇ ਦੇ ਕਾਰਨ ਪਿਓ-ਪੁੱਤ ਦਾ ਰਿਸ਼ਤਾ ਖਤਮ ਹੋ ਗਿਆ।

Murder ਦਸ ਦਈਏ ਕਿ ਇਕ ਪਿਤਾ ਨੇ ਆਪਣੇ ਪੁੱਤ ਦਾ ਕੁਲਹਾੜੀ ਨਾਲ ਆਪਣਾ ਪੁੱਤ ਵੱਢ ਦਿੱਤਾ ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਆਪਣੇ ਪਿਤਾ ਤੋਂ ਨਸ਼ੇ ਦੇ ਲਈ ਹਰ ਵੇਲੇ ਪੈਸੇ ਮੰਗਦਾ ਰਹਿੰਦਾ ਸੀ

Murder

ਜਿਸ ਕਾਰਨ ਦੁਖੀ ਹੋਕੇ ਪਿਤਾ ਨੇ ਆਪਣਾ ਪੁੱਤ ਨੂੰ ਕੁਲਹਾੜੀ ਦੇ ਨਾਲ ਵੱਢ ਦਿੱਤਾ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *