ਚੰਡੀਗੜ੍ਹ ਚ ਸਵੀਟਸ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ, ਇਕ ਜਖ਼ਮੀ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਚੰਡੀਗੜ੍ਹ ਚ ਦੇਰ ਰਾਤ ਇੰਡਸਟ੍ਰੀਅਲ ਏਰੀਆ 1 ਚ ਸਥਿਤ ਇਕ ਸਵੀਟਸ ਦੀ ਦੁਕਾਨ ਨੂੰ ਭਿਆਨਕ ਅੱਗ ਲੱਗ ਗਈ। ਜਿਸ ਕਾਰਨ ਦੁਕਾਨ ਪੂਰੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਚੰਡੀਗੜ੍ਹ ਚ ਦੇਰ ਰਾਤ ਇੰਡਸਟ੍ਰੀਅਲ ਏਰੀਆ 1 ਚ ਸਥਿਤ ਇਕ ਸਵੀਟਸ ਦੀ ਦੁਕਾਨ ਨੂੰ ਭਿਆਨਕ ਅੱਗ ਲੱਗ ਗਈ। ਜਿਸ ਕਾਰਨ ਦੁਕਾਨ ਪੂਰੀ ਤਰ੍ਹਾ ਸੜ੍ਹ ਕੇ ਸੁਆਹ ਹੋ ਗਈ। ਮਿਲੀ ਜਾਣਕਾਰੀ ਦੇ ਅਨੁਸਾਰ ਬੀਤੀ ਰਾਤ ਦੁਕਾਨ ਚ ਇਕ ਚਿੰਗਾਰੀ ਤੋਂ ਬਾਅਦ ਨੇ ਭਿਆਨਕ ਰੂਪ ਲੈ ਲਿਆ।

Fire ਅੱਗ ਇਹਨੀ ਜਿਆਦਾ ਭਿਆਨਕ ਸੀ ਕਿ ਦੁਕਾਨ ਚ ਰੱਖਿਆ ਸਾਰਾ ਸਾਮਨਾ ਸੜ੍ਹ ਕੇ ਸੁਆਹ ਹੋ ਗਿਆ। ਉੱਥੇ ਹੀ ਮੌਕੇ ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਗੱਡੀਆਂ ਨੇ ਅੱਗ ਤੇ ਕਾਫੀ ਮਸ਼ੱਕਤ ਤੋਂ ਬਾਅਦ ਅੱਗ ਤੇ ਕਾਬੂ ਪਾਇਆ।

Fire

ਦਸਿਆ ਜਾ ਰਿਹਾ ਹੈ ਕਿ ਇਸ ਭਿਆਨਕ ਅੱਗ ਨੂੰ ਬੁਝਾਉਂਦੇ ਹੋਏ ਇਕ ਫਾਇਰ ਕਰਮੀ ਬੂਰੀ ਤਰ੍ਹਾਂ ਜਖਮੀ ਹੋ ਗਿਆ। ਫਿਲਹਾਲ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *