ਡੀਜੀਪੀ ਦੇ ਸਖਤ ਨਿਰਦੇਸ਼ਾਂ ਤੋਂ ਬਾਅਦ ਹਨੀ ਸਿੰਘ ਤੇ ਡਿੱਗ ਸਕਦੀ ਹੈ ਗਾਜ਼ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬੀ ਤੇ ਬਾਲੀਵੁੱਡ ਸਿੰਗਰ ਤੇ ਰੈਪਰ ਹਨੀ ਸਿੰਘ ਦੀ ਮੁਸ਼ਕਿਲਾਂ ਥੰਮਣ ਦਾ ਨਾਂ ਨਹੀਂ ਲੈ ਰਹੀਆਂ ਹਨ। ਦਸ ਦਈਏ ਕਿ ਹਨੀ ਸਿੰਘ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬੀ ਤੇ ਬਾਲੀਵੁੱਡ ਸਿੰਗਰ ਤੇ ਰੈਪਰ ਹਨੀ ਸਿੰਘ ਦੀ ਮੁਸ਼ਕਿਲਾਂ ਥੰਮਣ ਦਾ ਨਾਂ ਨਹੀਂ ਲੈ ਰਹੀਆਂ ਹਨ। ਦਸ ਦਈਏ ਕਿ ਹਨੀ ਸਿੰਘ ਆਪਣੇ ਗੀਤ ਮੱਖਣਾ ਦੇ ਕਾਰਨ ਵਿਵਾਦ ਦਾ ਕਾਰਨ ਬਣੇ ਹੋਏ ਹਨ। ਇਸ ਗੀਤ ਚ ਔਰਤਾਂ ਦੇ ਖਿਲਾਫ ਕੀਤੀ ਗਈ ਭੱਦੀ ਸ਼ਬਦਾਵਲੀ ਵਰਤਣ ਕਾਰਨ ਚਰਚਾ ਦਾ ਵਿਸ਼ਾ ਬਣੇ ਹੋਏ ਹਨ।

honey singh honey singh ਦੱਸਿਆ ਜਾ ਰਿਹਾ ਹੈ ਕਿ ਹਨੀ ਸਿੰਘ ਦੇ ਖਿਲਾਫ ਜਲਦ ਹੀ ਇਸ ਗਾਣੇ ‘ਚ ਵਰਤੀ ਗਈ ਭੱਦੀ ਸ਼ਬਦਾਵਲੀ ਦੇ ਕਾਰਨ ਐਫਆਈਆਰ ਦਰਜ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

honey singh

ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੇ ਮਨੀਸ਼ ਗੁਲਾਟੀ ਦੁਆਰਾ ਕੀਤੀ ਗਈ ਸ਼ਿਕਾਇਤ ਤੋਂ ਬਾਅਦ ਇਹ ਨਿਰਦੇਸ਼ ਦੇ ਦਿੱਤੇ ਗਏ ਹਨ। ਦੱਸਣਯੋਗ ਗੱਲ ਹੈ ਕਿ ਮਹਿਲਾ ਕਮਿਸ਼ਨ ਨੇ ਹਨੀ ਸਿੰਘ ਦੇ ਖਿਲਾਫ ਮੱਖਣਾਂ ‘ਚ ਔਰਤਾਂ ਬਾਰੇ ਇਤਰਾਜਯੋਗ ਤੇ ਭੱਦੀ ਭਾਸ਼ਾ ਦਾ ਇਸਤੇਮਾਲ ਕਰਨ ਤੇ ਨੋਟਿਸ਼ ਲਿਆ ਸੀ ਜਿਸ ਤੋਂ ਬਾਅਦ ਹੁਣ ਸਖਤ ਕਾਰਵਾਈ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *