ਪਾਕਿਸਤਾਨ ‘ਚ 90 ਫੀਸਦੀ ਹੋਇਆ ਕਰਤਾਰਪੁਰ ਲਾਂਘੇ ਦਾ ਕੰਮ, ਪਰ ਭਾਰਤ ਸੁਸਤ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਡੇਰਾ ਬਾਬਾ ਨਾਨਕ ਵਿੱਖੇ ਉਸਾਰੇ ਜਾ ਰਹੇ ਕਰਤਾਰਪੁਰ ਕੋਰੀਡੋਰ ਦਾ ਕੰਮ ਸਿੱਖਾਂ ਦੀਆਂ ਭਾਵਨਾਵਾਂ ਦੇ ਨਾਲ ਜੁੜਿਆ ਹੋਇਆ ਹੈ। ਉੱਥੇ ਹੀ ਦੂਜੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਡੇਰਾ ਬਾਬਾ ਨਾਨਕ ਵਿੱਖੇ ਉਸਾਰੇ ਜਾ ਰਹੇ ਕਰਤਾਰਪੁਰ ਕੋਰੀਡੋਰ ਦਾ ਕੰਮ ਸਿੱਖਾਂ ਦੀਆਂ ਭਾਵਨਾਵਾਂ ਦੇ ਨਾਲ ਜੁੜਿਆ ਹੋਇਆ ਹੈ। ਉੱਥੇ ਹੀ ਦੂਜੇ ਪਾਸੇ ਪਾਕਿਸਤਾਨ ਤੋਂ ਅਜਿਹੀ ਖਬਰ ਸਾਹਮਣੇ ਆ ਰਹੀ ਹੈ ਕਿ ਕਰਤਾਰਪੁਰ ਕੋਰੀਡੋਰ ਦਾ ਕੰਮ 90 ਫੀਸਦੀ ਪੂਰਾ ਹੋ ਚੁੱਕਿਆ ਹੈ।

Kartarpur Corridor Kartarpur Corridor Kartarpur Corridor  ਪਰ ਉੱਥੇ ਹੀ ਜੇਕਰ ਭਾਰਤ ਪਾਸੋਂ ਲਾਂਘੇ ਦੇ ਕੰਮ ਨੂੰ ਦੇਖਿਆ ਜਾਵੇ ਤਾਂ ਭਾਰਤ ਚ ਲਾਂਘੇ ਦਾ ਕੰਮ ਅਜੇ ਵੀ ਕਾਫੀ ਪਿਆ ਹੈ। ਲਾਂਘੇ ਦੀ ਸੜ੍ਹਕ ਦਾ ਕੰਮ ਕਰ ਰਹੀ ਕੰਪਨੀ ਦੇ ਅਧਿਕਾਰੀ ਦਾ ਕਹਿਣਾ ਹੈ ਕਿ ਲਾਂਘੇ ਦਾ ਕੰਮ ਸਤੰਬਰ ਤੱਕ ਤੈਅ ਸੀਮਾ ਦੇ ਅੰਦਰ ਅੰਦਰ ਮੁਕੰਮਲ ਪੂਰਾ ਹੋ ਜਾਵੇਗਾ।

Kartarpur Corridor

Kartarpur Corridor

ਇਸ ਦੇ ਨਾਲ ਕਈ ਕੰਮ ਹੈ ਜਿਸਦੀ ਉਸਾਰੀ ਦਾ ਕੰਮ ਚੱਲ ਰਿਹਾ ਹੈ ਜਿਸ ਨੂੰ ਤਿੰਨ ਪੜਾਵਾਂ ‘ਚ ਮੁਕੰਮਲ ਕੀਤਾ ਜਾਵੇਗਾ। ਇਸਦੇ ਪਹਿਲਾ ਪੜਾਅ ਚ ਕਾਂਊਂਟਰ ਬਣਾਏ ਜਾਣਗੇ ਤੇ ਨਾਲ ਹੀ ਪਾਰਕਿੰਗ ਦਾ ਪ੍ਰਬੰਧ ਵੀ ਕੀਤਾ ਜਾਵੇਗਾ।

Leave a Reply

Your email address will not be published. Required fields are marked *