ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਚ ਲੋਕਾਂ ਨੂੰ ਪੈਟਰੋਲ ਡੀਜ਼ਲ ਦੇ ਮਹਿੰਗੇ ਦਾਮਾਂ ਦੇ ਕਾਰਨ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੈਟਰੋਲ ਡੀਜ਼ਲ ਦੇ ਵਧੇ ਰੇਟਾਂ ਦੇ ਕਾਰਨ ਲੋਕਾਂ ਦੀਆਂ ਜੇਬਾਂ ਦੇ ਕਾਫੀ ਭਾਰ ਪਿਆ ਹੈ। ਦਸ ਦਈਏ ਕਿ ਪੈਟਰੋਲ ‘ਚ 2.5 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ ‘ਚ 2.30 ਰੁਪਏ ਪ੍ਰਤੀ ਲੀਟਰ ਵਾਧਾ ਹੋਇਆ ਹੈ। ਆਓ ਤੁਹਾਨੂੰ ਦੱਸਦੇ ਹਾਂ ਕਿੱਥੇ ਤੇ ਕਿੰਨਾ ਵਧਿਆ ਪੈਟਰੋਲ ਡੀਜ਼ਲ ਦੇ ਭਾਅ ।
ਪੈਟਰੋਲ
ਡੀਜ਼ਲ



















