ਅੰਮ੍ਰਿਤਸਰ ‘ਚ IDH ਮਾਰਕੀਟ ‘ਚ ਲੱਗੀ ਭਿਆਨਕ ਅੱਗ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅੰਮ੍ਰਿਤਸਰ ਚ IDH ਮਾਰਕੀਟ ‘ਚ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਏਸ਼ੀਅਨ ਗਿਫਟ ਸੈਂਟਰ ਦੀ 3…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅੰਮ੍ਰਿਤਸਰ ਚ IDH ਮਾਰਕੀਟ ‘ਚ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਏਸ਼ੀਅਨ ਗਿਫਟ ਸੈਂਟਰ ਦੀ 3 ਮੰਜਿਲਾਂ ਇਮਾਰਤ ਨੂੰ ਭਿਆਨਕ ਅੱਗ ਗਈ ਜਿਸ ਕਾਰਨ ਇਮਾਰਤ ਦੀਆਂ ਉੱਪਰਲੀਆਂ ਦੋਂ ਮੰਜਿਲਾਂ ਪੂਰੀ ਤਰ੍ਹਾਂ ਸੜ੍ਹ ਕੇ ਸੁਆਹ ਹੋ ਗਈਆ।

Fire Fire

ਦੱਸਿਆ ਜਾ ਰਿਹਾ ਹੈ ਕਿ ਇਸ ਭਿਆਨਕ ਅੱਗ ਦੇ ਕਾਰਨ ਮਾਰਕੀਟ ਦਾ ਲੱਖਾਂ ਦਾ ਸਾਮਾਨ ਸੜ੍ਹ ਕੇ ਸੁਆਹ ਹੋ ਗਿਆ। ਫਿਲਹਾਲ ਮੌਕੇ ਤੇ ਪਹੁੰਚੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਕਾਫੀ ਮਸ਼ੱਕਤ ਤੋਂ ਬਾਅਦ ਅੱਗ ਤੇ ਕਾਬੂ ਪਾਇਆ। ਨਾਲ ਹੀ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।

 

 

Leave a Reply

Your email address will not be published. Required fields are marked *