Li ਨਿਊਜ਼ ਦੇ ‘ਆਪ੍ਰੇਸ਼ਨ ਉੱਡਦਾ ਪੰਜਾਬ’ ਦਾ ਅਸਰ, ਮੁਹਾਲੀ -ਐੱਸਟੀਐੱਫ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲਿਵਿੰਗ ਇੰਡੀਆ ਦੇ ਆਪ੍ਰੇਸ਼ਨ ਉੱਡਦਾ ਪੰਜਾਬ ਦਾ ਅਸਰ ਪੂਰੇ ਪੰਜਾਬ ਵਿੱਚ ਵੇਖਣ ਨੂੰ ਮਿਲ ਰਿਹਾ ਹੈ | ਆਪ੍ਰੇਸ਼ਨ ਤੋਂ ਬਾਅਦ ਪੁਲਿਸ ਹਰਕਤ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲਿਵਿੰਗ ਇੰਡੀਆ ਦੇ ਆਪ੍ਰੇਸ਼ਨ ਉੱਡਦਾ ਪੰਜਾਬ ਦਾ ਅਸਰ ਪੂਰੇ ਪੰਜਾਬ ਵਿੱਚ ਵੇਖਣ ਨੂੰ ਮਿਲ ਰਿਹਾ ਹੈ | ਆਪ੍ਰੇਸ਼ਨ ਤੋਂ ਬਾਅਦ ਪੁਲਿਸ ਹਰਕਤ ਵਿੱਚ ਆ ਗਈ ਹੈ | ਮੁਹਾਲੀ ਦੇ ਵਿੱਚ ਐੱਸਟੀਐੱਫ ਨੇ 3 ਮੁਲਜ਼ਮਾਂ ਤੋਂ 2 ਕਿੱਲੋ 40 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ |

  ਪੁਲਿਸ ਵੱਲੋਂ ਜ਼ਬਤ ਕੀਤੀ ਗਈ ਹੈਰੋਇਨ ਦੀ ਕੀਮਤ 10 ਕਰੋੜ ਰੁਪਏ ਦੱਸੀ ਜਾ ਰਹੀ ਹੈ | ਮੁਹਾਲੀ ਅਦਾਲਤ ਵਿੱਚ ਮੁਲਜ਼ਮਾਂ ਨੂੰ ਪੇਸ਼ ਕੀਤਾ ਗਿਆ ਹੈ | ਅਦਾਲਤ ਨੇ ਤਿੰਨਾਂ ਮੁਲਾਜ਼ਮਾਂ ਨੂੰ 5 ਦਿਨਾਂ ਰਿਮਾਂਡ ਤੇ ਭੇਜ ਦਿੱਤਾ ਹੈ |

Watch Video

Leave a Reply

Your email address will not be published. Required fields are marked *