ਪਿਓ ਨੇ ਕੀਤਾ ਪੁੱਤ ਦਾ ਕਤਲ, ਪਿਤਾ ਪੁੱਤ ਦੀ ਨਸ਼ੇ ਦੀ ਆਦਤ ਤੋਂ ਸੀ ਤੰਗ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਮੋਗਾ ਦੇ ਪਿੰਡ ਮਾਣੂਕੇ ਗਿੱਲ ਦੇ ਰਹਿਣ ਵਾਲੇ ਇਕ ਵਿਅਕਤੀ ਵਲੋਂ ਆਪਣੇ ਨਸ਼ੇੜੀ ਪੁੱਤਰ ਤੋਂ ਤੰਗ ਆਕੇ ਉਸਦਾ ਤੇਜਧਾਰ ਹਥਿਆਰ ਨਾਲ ਕਤਲ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਮੋਗਾ ਦੇ ਪਿੰਡ ਮਾਣੂਕੇ ਗਿੱਲ ਦੇ ਰਹਿਣ ਵਾਲੇ ਇਕ ਵਿਅਕਤੀ ਵਲੋਂ ਆਪਣੇ ਨਸ਼ੇੜੀ ਪੁੱਤਰ ਤੋਂ ਤੰਗ ਆਕੇ ਉਸਦਾ ਤੇਜਧਾਰ ਹਥਿਆਰ ਨਾਲ ਕਤਲ ਕਰ ਦਿੱਤਾ | ਤੇ ਲਾਸ਼ ਨੂੰ ਨਹਿਰ ਵਿਚ ਸੁੱਟ ਦਿੱਤਾ | ਪੁਲਿਸ ਨੇ ਮੁਲਜਮ ਨੂੰ ਗ੍ਰਿਫਤਾਰ ਕਰ ਲਿਆ ਏ |

Watch Video

https://youtu.be/RCs6WigJ-_c

Leave a Reply

Your email address will not be published. Required fields are marked *