ਪੰਜਾਬ ਸਰਕਾਰ ਨੇ ਅਧਿਆਪਕਾਂ ਦੀ Teacher Transfer Policy-2019 ਕੀਤੀ ਜਾਰੀ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਦੀ Teacher Transfer Policy 2019 ਜਾਰੀ ਕਰ ਦਿੱਤੀ ਗਈ ਹੈ। ਦਸ ਦਈਏ ਕਿ ਇਸ ਪਾਲਿਸੀ ਦੇ ਨਾਲ ਅਧਿਆਪਕ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਦੀ Teacher Transfer Policy 2019 ਜਾਰੀ ਕਰ ਦਿੱਤੀ ਗਈ ਹੈ। ਦਸ ਦਈਏ ਕਿ ਇਸ ਪਾਲਿਸੀ ਦੇ ਨਾਲ ਅਧਿਆਪਕ ਆਪਣੀ ਬਦਲੀਆਂ ਲਈ ਆਨਲਾਈਨ ਬੇਨਤੀਆਂ ਦੇ ਸਕਦੇ ਹਨ ਇਹ ਬੇਨਤੀ ਅਧਿਆਪਕ 7 ਜੁਲਾਈ ਤੋਂ 14 ਜੁਲਾਈ ਤੱਕ ਕਰ ਸਕਦੇ ਹਨ।

Notice

 

ਦੱਸਣਯੋਗ ਗੱਲ ਹੈ ਕਿ ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਵੱਲੋਂ ਇਹ ਪਾਲਿਸੀ ਜਾਰੀ ਕੀਤੀ ਗਈ ਹੈ। ਉਹਨਾਂ ਦਾ ਕਹਿਣਾ ਹੈ ਕਿ ਅਧਿਆਪਕ ਦੀ ਬਦਲੀ ਲਈ ਬੇਨਤੀ ਸਿਰਫ ਆਨਲਾਈਨ ਹੀ ਲਈ ਜਾਵੇਗੀ। ਨਾਲ ਹੀ ਉਹਨਾਂ ਦਾ ਇਹ ਵੀ ਕਹਿਣਾ ਹੈ ਕਿ ਵਿਭਾਗ ਦੀ ਵੈੱਬਸਾਈਟ ਤੇ ਪ੍ਰਕਾਸ਼ਿਤ vacancy list ਮੁਤਾਬਿਕ ਹੀ ਅਪਲਾਈ ਕੀਤੀ ਜਾ ਸਕੇਗੀ।

Leave a Reply

Your email address will not be published. Required fields are marked *