ਪਟਿਆਲਾ ਵਿੱਚ ਗੌਸ਼ਾਲਾ ਰੋਡ ਮਾਰਕਿਟ ‘ਚ ਦੁਕਾਨ ਨੂੰ ਲੱਗੀ ਭਿਆਨਕ ਅੱਗ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਟਿਆਲਾ ਦੇ ਗੌਸ਼ਾਲਾ ਰੋਡ ਮਾਰਕਿਟ ‘ਚ ਭਿਆਨਕ ਅੱਗ ਲੱਗ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।    ਮਿਲੀ ਜਾਣਕਾਰੀ ਦੇ ਅਨੁਸਾਰ ਗੌਸ਼ਾਲਾ ਰੋਡ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਟਿਆਲਾ ਦੇ ਗੌਸ਼ਾਲਾ ਰੋਡ ਮਾਰਕਿਟ ‘ਚ ਭਿਆਨਕ ਅੱਗ ਲੱਗ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।

Fire Fire   Fire

ਮਿਲੀ ਜਾਣਕਾਰੀ ਦੇ ਅਨੁਸਾਰ ਗੌਸ਼ਾਲਾ ਰੋਡ ਮਾਰਕਿਟ ਸਿੰਗਲਾ ਗਾਰਮੈਂਟਸ ਦੀ ਦੁਕਾਨ ਚ  ਭਿਆਨਕ ਅੱਗ ਲੱਗ ਗਈ ਜਿਸ ਕਾਰਨ ਦੁਕਾਨ ਦਾ ਕਾਫੀ ਨੁਕਸਾਨ ਹੋਇਆ।

Fire

Fire

ਦੱਸਿਆ ਜਾ ਰਿਹਾ ਹੈ ਕਿ ਦੁਕਾਨ ਨੂੰ ਭਿਆਨਕ ਅੱਗ ਸ਼ਾਰਟ ਸਰਕਿਟ ਦੇ ਕਾਰਨ ਲੱਗੀ। ਫਿਲਹਾਲ ਮੌਕੇ ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਗੱਡੀਆਂ ਨੇ ਕਾਫੀ ਮਸ਼ੱਕਤ ਤੋਂ ਬਾਅਦ ਭਿਆਨਕ ਅੱਗ ਤੇ ਕਾਬੂ ਪਾਇਆ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

 

Leave a Reply

Your email address will not be published. Required fields are marked *