ਆਪਣੀਆਂ ਮੰਗਾਂ ਨੂੰ ਲੈਕੇ ਇਕ ਵਾਰ ਫਿਰ ਹੋਵੇਗਾ ਪਨਬੱਸ ਦਾ ਚੱਕਾ ਜਾਮ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ਭਰ ‘ਚ ਇਕ ਵਾਰ ਫਿਰ ਤੋਂ ਪਨਬੱਸ ਚੱਕਾ ਜਾਮ ਕੀਤਾ ਜਾਵੇਗਾ। ਦਸ ਦਈਏ ਕਿ ਪਨਬੱਸ ਦੇ ਮੁਲਾਜ਼ਮਾਂ ਵੱਲੋਂ ਫਿਰ ਤੋਂ 22…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ਭਰ ‘ਚ ਇਕ ਵਾਰ ਫਿਰ ਤੋਂ ਪਨਬੱਸ ਚੱਕਾ ਜਾਮ ਕੀਤਾ ਜਾਵੇਗਾ। ਦਸ ਦਈਏ ਕਿ ਪਨਬੱਸ ਦੇ ਮੁਲਾਜ਼ਮਾਂ ਵੱਲੋਂ ਫਿਰ ਤੋਂ 22 ਜੁਲਾਈ ਤੋਂ 25 ਜੁਲਾਈ ਤੱਕ ਬੱਸਾਂ ਬੰਦ ਕਰਨ ਦਾ ਐਲਾਨ ਕੀਤਾ ਹੈ।

punbus

ਦੱਸਣਯੋਗ ਗੱਲ ਹੈ ਕਿ ਪਨਬੱਸ ਮੁਲਾਜ਼ਮਾਂ ਨੇ ਨਵੀਂ ਭਰਤੀ ਕਰਨ ਦੀ ਮੰਗ ਕਰ ਰਹੇ ਹਨ।  ਨਾਲ ਹੀ ਉਹ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ ਕਰ ਰਹੇ ਹਨ। ਇਸ ਦੋਰਾਨ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ।

Leave a Reply

Your email address will not be published. Required fields are marked *