ਸੂਬੇ ‘ਚ ਪਏ ਭਰਵੇਂ ਮੀਂਹ ਨਾਲ ਕਿਸਾਨਾਂ ਨੂੰ ਮਿਲੀ ਇਹ ਵੱਡੀ ਰਾਹਤ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਉਤਰੀ ਭਾਰਤ ਵਿੱਚ ਮੌਸਮ ਦੇ ਮਿਜਾਜ਼ ਕਾਰਨ ਪਏ ਮੀਂਹ ਨੇ ਜਿਥੇ ਲੋਕਾਂ ਨੂੰ ਪੈ ਰਹੀ ਗਰਮੀ ਤੋਂ ਰਾਹਤ ਦਿੱਤੀ ਹੈ। ਉਥੇ ਸ਼੍ਰੀ ਆਨੰਦਪੁਰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਉਤਰੀ ਭਾਰਤ ਵਿੱਚ ਮੌਸਮ ਦੇ ਮਿਜਾਜ਼ ਕਾਰਨ ਪਏ ਮੀਂਹ ਨੇ ਜਿਥੇ ਲੋਕਾਂ ਨੂੰ ਪੈ ਰਹੀ ਗਰਮੀ ਤੋਂ ਰਾਹਤ ਦਿੱਤੀ ਹੈ। ਉਥੇ ਸ਼੍ਰੀ ਆਨੰਦਪੁਰ ਸਾਹਿਬ, ਜਲੰਧਰ,ਗੁਰਦਾਸਪੁਰ ਸਮੇਤ ਸਾਰੇ ਇਲਾਕਿਆਂ ‘ਚ ਤੇਜ਼ ਹਵਾਵਾਂ ਤੋਂ ਬਾਅਦ ਪਏ ਭਰਵੇਂ ਮੀਂਹ ਨਾਲ ਕਿਸਾਨਾਂ ਦੇ ਚਿਹਰੇ ਖਿੜ ਗਏ ਹਨ।

farmer farmer farmer  ਦਸ ਦਈਏ ਕਿ ਇਸ ਮੀਂਹ ਨਾਲ ਤਾਪਮਾਨ ਵਿੱਚ ਕਾਫੀ ਗਿਰਾਵਟ ਦੇਖਣ ਨੂੰ ਮਿਲੀ ਹੈ। ਪੰਜਾਬ ਦਾ ਤਾਪਮਾਨ ਡਿੱਗ ਕੇ 22  ਡਿਗਰੀ ਸੈਲਸੀਅਸ ‘ਤੇ ਆ ਗਿਆ। ਪਿਛਲੇ ਦਿਨਾਂ ਤੋਂ  ਰੁਕ-ਰੁਕ ਕੇ ਪਏ ਮੀਂਹ ਨੇ ਤਾਪਮਾਨ ਚ ਕਾਫੀ ਗਿਰਾਵਟ ਦੇਖੀ ਗਈ ਹੈ।

rain

ਉੱਥੇ ਹੀ ਕਿਸਾਨ ਮੱਕੀ ਦੀ ਬਿਜਾਈ ਲਈ ਵਰਖਾ ਦਾ ਇੰਤਜ਼ਾਰ ਕਰ ਰਹੇ ਸੀ ਇਸ ਭਰਵੇਂ ਦੇ ਨਾਲ ਉਹਨਾਂ ਨੂੰ ਰਾਹਤ ਮਿਲੀ ਹੈ। ਨਾਲ ਹੀ ਮੀਂਹ ਝੋਨੇ ਦੀ ਫਸਲ ਲਈ ਵੀ ਬਹੁਤ ਫਾਇਦੇਮੰਦ ਸਾਬਤ ਹੋਵੇਗੀ।

Leave a Reply

Your email address will not be published. Required fields are marked *