ਪਨਬੱਸ ਵੋਲਵੋ ਬੱਸ ਡਰਾਇਵਰ ਨੇ Tik Tok ਤੇ ਵੀਡੀਓ ਬਣਾਉਣ ਦੇ ਚੱਕਰ ‘ਚ ਕੀਤਾ ਇਹ ਖਤਰਨਾਕ ਕਾਰਾ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੋਸ਼ਲ ਮੀਡੀਆ ਤੇ ਇਕ ਅਜਿਹੀ ਵੀਡੀਓ ਵਾਇਰਲ ਹੋ ਰਹੀ ਹੈ ਜਿਸ ‘ਚ ਪਨਬੱਸ ਵੋਲਵੇ ਬੱਸ ਡਰਾਈਵਰ ਦੀ ਵੱਡੀ ਲਾਪਰਵਾਹੀ ਸਾਹਮਣੇ ਆਈ ਹੈ।…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੋਸ਼ਲ ਮੀਡੀਆ ਤੇ ਇਕ ਅਜਿਹੀ ਵੀਡੀਓ ਵਾਇਰਲ ਹੋ ਰਹੀ ਹੈ ਜਿਸ ‘ਚ ਪਨਬੱਸ ਵੋਲਵੇ ਬੱਸ ਡਰਾਈਵਰ ਦੀ ਵੱਡੀ ਲਾਪਰਵਾਹੀ ਸਾਹਮਣੇ ਆਈ ਹੈ।

ਵੀਡੀਓ ਚ ਦੇਖਿਆ ਜਾ ਸਕਦਾ ਹੈ ਕਿ ਬੱਸ ਚਲਾਉਂਦੇ ਹੋਏ ਬੱਸ ਡਰਾਇਵਰ Tik Tok ਦੀ ਵੀਡੀਓ ਬਣਾ ਰਿਹਾ ਹੈ। ਇਸ ਵੀਡੀਓ ਤੋਂ ਸਾਫ ਪਤਾ ਚੱਲ ਰਿਹਾ ਹੈ ਕਿ ਲਾਪਰਵਾਹ ਡਰਾਇਵਰ ਸਵਾਰੀਆਂ ਦੀ ਜਾਨ ਨੂੰ ਖਤਰੇ ਚ ਪਾ ਰਿਹਾ ਹੈ। ਉੱਥੇ ਹੀ ਇਸ ਮਾਮਲੇ ਤੇ ਵਿਭਾਗ ਨੇ ਸਖਤ ਕਾਰਵਾਈ ਕਰਦੇ ਹੋਏ ਡਰਾਇਵਰ ਨੂੰ ਮੁੱਅਤਲ ਕਰ ਦਿੱਤਾ ਗਿਆ ਹੈ।

 

Leave a Reply

Your email address will not be published. Required fields are marked *