ਭਾਜਪਾ MP ਹੰਸਰਾਜ ਹੰਸ ਹੋਏ ਇਸ ਵੱਡੀ ਵਾਰਦਾਤ ਦਾ ਸ਼ਿਕਾਰ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਭਾਜਪਾ ਸੰਸਦ ਮੈਂਬਰ ਹੰਸਰਾਜ ਹੰਸ ਦਾ ਦਿੱਲੀ ਦੇ ਹੌਜ ਕਾਜੀ ਦੇ ਲਾਲ ਕੂਆਂ ਇਲਾਕੇ ‘ਚ ਦੁਰਗਾ ਮੰਦਰ ਵਿਚ ਮੂਰਤੀਆਂ ਦੀ ਸਥਾਪਨਾ ਲਈ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਭਾਜਪਾ ਸੰਸਦ ਮੈਂਬਰ ਹੰਸਰਾਜ ਹੰਸ ਦਾ ਦਿੱਲੀ ਦੇ ਹੌਜ ਕਾਜੀ ਦੇ ਲਾਲ ਕੂਆਂ ਇਲਾਕੇ ‘ਚ ਦੁਰਗਾ ਮੰਦਰ ਵਿਚ ਮੂਰਤੀਆਂ ਦੀ ਸਥਾਪਨਾ ਲਈ ਕੱਢੀ ਗਈ ਸ਼ੋਭਾ ਯਾਤਰਾ ਦੌਰਾਨ ਮੋਬਾਇਲ ਚੋਰੀ ਹੋ ਗਿਆ। ਮਿਲੀ ਜਾਣਕਾਰੀ ਦੇ ਅਨੁਸਾਰ ਭੀੜ ਜਿਆਦਾ ਹੋਣ ਕਾਰਨ ਉਹਨਾਂ ਦਾ ਫੋਨ ਭੀੜ ਚ ਪਤਾ ਨਹੀਂ ਲੱਗਿਆ ਉਹਨਾਂ ਦਾ ਮੋਬਾਇਲ ਚੋਰੀ ਹੋ ਗਿਆ।

hans raj hans

ਮੋਬਾਇਲ ਚੋਰੀ ਹੋਣ ਤੋਂ ਬਾਅਦ ਹੰਸਰਾਜ ਹੰਸ ਨੇ ਮੋਬਾਇਲ ਦੀ ਭਾਲ ਕੀਤੀ ਇਸ ਲਈ ਉਹਨਾਂ ਨੇ ਸੀਸੀਟੀਵੀ ਫੁਟੇਜ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਤੁਹਾਨੂੰ ਦਸ ਦਈਏ ਕਿ ਇਸ ਸ਼ੋਭਾ ਯਾਤਰਾ ਚ ਮਨੋਜ ਤਿਵਾਰੀ ਵੀ ਸ਼ਾਮਿਲ ਹੋਏ ਸਨ। ਇਸ ਮੰਦਿਰ ਚ 30 ਜੂਨ ਨੂੰ ਭੰਨਤੋੜ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਸੀ।

Leave a Reply

Your email address will not be published. Required fields are marked *