Yo Yo ਹਨੀ ਸਿੰਘ ਦੇ ਖਿਲਾਫ ਮਾਮਲਾ ਦਰਜ ਕਰਵਉਣਾ ਮਨੀਸ਼ਾ ਗੁਲਾਟੀ ਨੂੰ ਪਿਆ ਭਾਰੀ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਮਹਿਲਾ ਚੋਣ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਦੀ ਜਾਨ ਤੇ ਖਤਰਾ ਮੰਡਰਾ ਰਿਹਾ ਹੈ। ਚੇਅਰਪਰਸਨ ਮਨੀਸ਼ਾ ਗੁਲਾਟੀ ਦਾ ਕਹਿਣਾ ਹ ਕਿ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਮਹਿਲਾ ਚੋਣ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਦੀ ਜਾਨ ਤੇ ਖਤਰਾ ਮੰਡਰਾ ਰਿਹਾ ਹੈ। ਚੇਅਰਪਰਸਨ ਮਨੀਸ਼ਾ ਗੁਲਾਟੀ ਦਾ ਕਹਿਣਾ ਹ ਕਿ ਉਹਨਾਂ ਨੂੰ ਸੋਸ਼ਲ ਮੀਡੀਆ ਤੇ ਧਮਕੀਆਂ ਮਿਲ ਰਹੀਆਂ ਹਨ। ਜਿਸ ਕਾਰਨ ਉਹਨਾਂ ਦੀ ਜਾਨ ਨੂੰ ਖਤਰਾ ਹੈ। ਦਸ ਦਈਏ ਕਿ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਹਨੀ ਸਿੰਘ ਦੇ ਖਿਲਾਫ ਸ਼ਿਕਾਇਤ ਕੀਤੀ ਸੀ

Honey Singh Manisha

ਜਿਸ ਤੋਂ ਬਾਅਦ ਮੁਹਾਲੀ ਪੁਲਿਸ ਨੇ ਹਨੀ ਸਿੰਘ ਦੇ ਖਿਲਾਫ ਐੱਫਆਈਆਰ ਦਰਜ ਕੀਤਾ ਗਈ ਹੈ। ਹਨੀ ਸਿੰਘ ਦੇ ਗੀਤ ਮੱਖਣਾ ਗਾਣੇ ਚ ਔਰਤਾ ਖਿਲਾਫ ਭੱਦੀ ਸ਼ਬਦਾਵਲੀ ਦੇ ਕਾਰਨ ਸ਼ਿਕਾਇਤ ਕੀਤੀ ਗਈ ਸੀ। ਦੱਸਿਆ ਜਾ ਰਿਹਾ ਹੈ ਕਿ ਸੋਸ਼ਲ ਮੀਡੀਆ ਤੇ ਮਨੀਸ਼ਾ ਗੁਲਾਟੀ ਨੂੰ ਹਨੀ ਸਿੰਘ ਦੇ ਫੈਂਸ ਧਮਕੀ ਦੇ ਰਹੇ ਹਨ। ਫਿਲਹਾਲ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *