ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਡੇਰਾਬਸੀ ਚ ਇਕ PCPL ਕੈਮੀਕਲ ਫੈਕਟਰੀ ਚ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ।
ਮਿਲੀ ਜਾਣਕਾਰੀ ਦੇ ਅਨੁਸਾਰ ਫੈਕਟਰੀ ਚ ਜਹਿਰੀਲੀ ਗੈਸ ਲੀਕ ਹੋਣ ਦੇ ਕਾਰਨ ਭਿਆਨਕ ਅੱਗ ਗਈ ਜਿਸ ਕਾਰਨ ਇਲਾਕੇ ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।
ਦੱਸਿਆ ਜਾ ਰਿਹਾ ਹੈ ਕਿ ਕੈਮੀਕਲ ਦੀ ਫੈਕਟਰੀ ਹੈ। ਜਿਸ ਕਾਰਨ ਪਹਿਲਾ ਵੀ ਕਈ ਵਾਰ ਫੈਕਟਰੀ ‘ਚ ਅੱਗ ਲੱਗ ਚੁੱਕੀ ਹੈ। ਫਿਲਹਾਲ ਮੌੇਕੇ ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਗੱਡੀਆਂ ਨੇ ਅੱਗ ਤੇ ਕਾਬੂ ਪਾਇਆ ਤੇ ਨਾਲ ਹੀ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

